ਗੁਰਪ੍ਰੀਤ ਘੁੱਗੀ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਲਹਿਰ ਨੂੰ ਹੋਰ ਤੇਜ਼ ਕਰਨ ਦੀ ਕੀਤੀ ਅਪੀਲ
Published : Dec 28, 2020, 6:12 pm IST
Updated : Dec 28, 2020, 6:17 pm IST
SHARE ARTICLE
Gurpreet Ghughi
Gurpreet Ghughi

ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ  ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਪੰਜਾਬੀ ਕਾਮੇਡੀਅਨ ਗੁਰਪ੍ਰੀਤ ਘੁੱਗੀ ਆਏ ਦਿਨ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਕਰਦੇ ਨਜ਼ਰ ਆਉਂਦੇ ਹਨ। ਅੱਜ ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ, " ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ।

 

 

ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ। ਜਿਕਰਯੋਗ ਹੈ ਕਿ ਕਿਸਾਨ ਇੱਕ ਮਹੀਨੇ ਤੋਂ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement