ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੋਏ ਮਾਪੇ ਤੇ ਪ੍ਰਸ਼ੰਸਕ

By : GAGANDEEP

Published : May 29, 2023, 12:13 pm IST
Updated : May 29, 2023, 12:13 pm IST
SHARE ARTICLE
photo
photo

ਸਿੱਧੂ ਦੀ ਬਰਸੀ 'ਤੇ ਪਿੰਡ ਮੂਸਾ 'ਚ ਲੱਗਾ ਖੂਨਦਾਨ ਕੈਂਪ

 

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹੈ ਪਰ ਉਹ ਅੱਜ ਵੀ ਅਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹੈ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕੇ ਹਨ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਨੂੰ ਸੁਣਦੇ ਰਹਿਣ ਦੇ ਨਾਲ-ਨਾਲ ਯੂਟਿਊਬ 'ਤੇ ਰਿਕਾਰਡ ਬਣਾਉਂਦੇ ਰਹਿਣਗੇ।

ਇਹ ਵੀ ਪੜ੍ਹੋ: ਲੁਧਿਆਣਾ: ਸਿਵਲ ਸਰਵਿਸਿਜ਼ ਪ੍ਰੀਲਿਮਸ ਦੀ ਪ੍ਰੀਖਿਆ ਦੇਣ ਪੁੱਜਾ ਸਭ ਤੋਂ ਛੋਟੇ ਕੱਦ ਦਾ ਉਮੀਦਵਾਰ

ਪੰਜਾਬੀ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਅੱਜ ਦੇ ਦਿਨ ਨੂੰ 'ਬਲੈਕ ਡੇਅ' ਵਜੋਂ ਮਨਾ ਰਹੇ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕਤਲ ਕਤਲ

ਮੂਸੇਵਾਲਾ ਦੀ ਯਾਦ 'ਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement