ਕਿਸਾਨ ਅੰਦੋਲਨ ਦੀ ਹਮਾਇਤ 'ਚ ਬੱਬੂ ਮਾਨ ਨੇ ਮੋਦੀ ਬਾਰੇ ਕਹੀ ਵੱਡੀ ਗੱਲ, ਵਾਇਰਲ ਹੋਈ ਪੋਸਟ
Published : Dec 29, 2020, 1:49 pm IST
Updated : Dec 29, 2020, 1:49 pm IST
SHARE ARTICLE
 Babbu Mann
Babbu Mann

"ਦੇਖਲੋ ਮਿੱਤਰੋ ਸ਼ਾਸਕ ਬਣ ਗਿਆ ਬੰਦਾ ਦੁਆਨੀ ਦਾ, ਇਸ ਕਮਲੇ ਨੂੰ ਕੀ ਪਤਾ ਮੁੱਲ ਕਿਸਾਨੀ ਦਾ।"

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਕਿਸਾਨਾਂ ਨੂੰ ਦੇਸ਼ ਦੇ ਹਰ ਵਰਗ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ।  ਉਥੇ ਹੀ ਪੰਜਾਬੀ ਗਇਕ ਵੀ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਅੱਗੇ ਆ ਰਹੇ ਹਨ। ਇਸ ਵਿਚਕਾਰ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝਾ ਕੀਤੀ ਹੈ। 

Babbu mann

ਪੰਜਾਬੀ ਗਾਇਕ ਬੱਬੂ ਮਾਨ ਕਾਫੀ ਸਮੇਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਪਰ ਅੱਜ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ ਜੋ ਵਾਇਰਲ ਹੋ ਰਹੀ ਹੈ।

baBBU MANN

ਬੱਬੂ ਮਾਨ ਨੇ ਪੋਸਟ ਵਿੱਚ ਲਿਖਿਆ ਹੈ, "ਦੇਖਲੋ ਮਿੱਤਰੋ ਸ਼ਾਸਕ ਬਣ ਗਿਆ ਬੰਦਾ ਦੁਆਨੀ ਦਾ, ਇਸ ਕਮਲੇ ਨੂੰ ਕੀ ਪਤਾ ਮੁੱਲ ਕਿਸਾਨੀ ਦਾ।"

Babbu Mann
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement