Milind Gaba News: ਪੰਜਾਬੀ ਗਾਇਕ ਮਿਲਿੰਦ ਗਾਬਾ ਬਣੇ ਪਿਤਾ, ਪਤਨੀ ਨੇ ਜੁੜਵੇਂ ਬੱਚਿਆਂ ਨੂੰ ਦਿੱਤਾ ਜਨਮ
Published : May 31, 2025, 11:57 am IST
Updated : May 31, 2025, 11:57 am IST
SHARE ARTICLE
Punjabi singer Milind Gaba becomes a father news in punjabi
Punjabi singer Milind Gaba becomes a father news in punjabi

Milind Gaba News: ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

Punjabi singer Milind Gaba becomes a father news in punjabi : ਪੰਜਾਬੀ ਗਾਇਕ ਅਤੇ ਗੀਤਕਾਰ ਮਿਲਿੰਦ ਗਾਬਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਗਾਇਕ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਪ੍ਰਿਆ ਬੇਨੀਵਾਲ ਨੇ ਜੁੜਵੇਂ ਬੱਚਿਆਂ ਨੂੰ ਜਨਮ ਦਿੱਤਾ ਹੈ। ਮਿਲਿੰਦ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ, ਇਹ ਖ਼ਬਰ ਸੁਣ ਕੇ ਪ੍ਰਸ਼ੰਸਕ ਬਹੁਤ ਖ਼ੁਸ਼ ਹਨ। ਉਹ ਜੋੜੇ ਨੂੰ ਮਾਤਾ-ਪਿਤਾ ਬਣਨ ਲਈ ਵਧਾਈ ਦੇ ਰਹੇ ਹਨ।

ਗਾਇਕ ਮਿਲਿੰਦ ਗਾਬਾ ਵਲੋਂ ਜਾਰੀ ਕੀਤੇ ਪੋਸਟ ਵਿੱਚ ਦੋ ਬੱਚਿਆਂ ਦਾ ਸਕੈਚ ਹੈ। ਦੋਵੇਂ ਕੁਰਸੀ 'ਤੇ ਬੈਠੇ ਹਨ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਮਿਲਿੰਦ ਨੇ ਕੈਪਸ਼ਨ ਦਿੱਤਾ, 'ਆਪਣੇ ਲਈ ਕਦੇ ਕੁਝ ਨਹੀਂ ਮੰਗਿਆ ਤੇਰੇ ਕੋਲੋਂ, ਹੁਣ ਆਪਣੇ ਲਈ ਹੋਰ ਕੀ ਹੀ ਮੰਗ ਲਵਾਂਗਾ।' ਪੋਸਟ ਵਿੱਚ ਮਿਲਿੰਦ ਨੇ ਅੱਗੇ ਲਿਖਿਆ, 'ਸਾਨੂੰ ਦੋ ਜੁੜਵੇਂ ਬੱਚਿਆਂ ਦੀ ਬਖ਼ਸ਼ਿਸ਼ ਹੋਈ ਹੈ। ਜੈ ਮਾਤਾ ਦੀ।'

For more news apart from 'Donald Trump speaks again on India-Pakistan tensions News' , stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement