ਦਿਲਜੀਤ ਦੋਸਾਂਝ ਇਸ ਮੁਟਿਆਰ ਦੇ ਫੈਨ!z
Published : Dec 10, 2017, 1:44 pm IST
Updated : Dec 10, 2017, 8:14 am IST
SHARE ARTICLE

ਖੁਦ ਨੂੰ ਕਾਇਲੀ ਜੇਨਰ ਦਾ ਬਹੁਤ ਵੱਡਾ ਪ੍ਰਸ਼ੰਸਕ ਦੱਸਣ ਵਾਲੇ ਅਭਿਨੇਤਾ ਤੇ ਗਾਇਕ ਦਿਲਜੀਤ ਦੋਸਾਂਝ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਿਐਲਿਟੀ ਟੀਵੀ ਸਟਾਰ ਜੇਨਰ ਦੀਆਂ ਤਸਵੀਰਾਂ ਦੇਖ ਕੇ ਵਧੀਆ ਮਹਿਸੂਸ ਹੁੰਦਾ ਹੈ। ਦੱਸ ਦਈਏ ਕਿ ਦਿਲਜੀਤ ਅਕਸਰ ਕਾਇਲੀ ਦੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਮੈਂਟ ਕਰਦੇ ਰਹਿੰਦੇ ਹਨ।

ਕਾਇਲੀ ਦੇ ਗਰਭਵਤੀ ਹੋਣ ਦੀ ਖ਼ਬਰ ਬਾਰੇ ਪੁੱਛੇ ਜਾਣ ‘ਤੇ ਦਿਲਜੀਤ ਨੇ ਕਿਹਾ ਕਿ “ਮੈਂ ਕਾਇਲੀ ਜੇਨਰ ਦਾ ਪ੍ਰਸ਼ੰਸ਼ਕ ਹਾਂ।” ਇਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ। ਇਹ ਖ਼ਬਰ ਚੰਗੀ ਹੈ। ਬਿਲਕੁਲ, ਮੈਂ ਉਨ੍ਹਾਂ ਦੇ ਲਈ ਹਾਂ।” ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਗਰਭਵਤੀ ਹਨ ਤਾਂ ਮੈਂ ਕਿਉਂ ਦੁਖੀ ਹੋਵਾਂਗਾ? ਮੈਂ ਹਾਲੇ ਵੀ ਉਨ੍ਹਾਂ ਦਾ ਪ੍ਰਸ਼ੰਸਕ ਹਾਂ। ਉਹ 20 ਵਾਰ ਗਰਭਵਤੀ ਹੋ ਸਕਦੀ ਹੈ। ਮੈਂ ਬੱਸ ਉਨ੍ਹਾਂ ਨੂੰ ਪਸੰਦ ਕਰਦਾ ਹਾਂ, ਮੈਂ ਉਨ੍ਹਾਂ ਤੋਂ ਕੋਈ ਆਸ ਨਹੀਂ ਰੱਖੀ। ਜਦ ਮੈਂ ਉਨ੍ਹਾਂ ਨੂੰ ਦੇਖਦਾ ਹਾਂ ਤਾਂ ਅਜਿਹਾ ਲੱਗਦਾ ਹੈ ਕਿ ਸੱਚਮੁੱਚ ਅਸਲ ਵਿੱਚ ਉਨ੍ਹਾਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਦੀਆਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਚੰਗਾ ਮਹਿਸੂਸ ਕਰਦਾ ਹਾਂ।”


@diljitdosanjh

@KylieJenner kithey an Ni Kudey.. aa ja Video Karna Ek ????

ਫ਼ਿਲਮਾਂ ਦੀ ਗੱਲ ਕਰੀਏ ਤਾਂ ਦਿਲਜੀਤ ਫਿਲਹਾਲ ਫਿਲਮ “ਸੂਰਮਾ” ਦੀ ਸ਼ੂਟਿੰਗ ਕਰ ਰਹੇ ਹਨ। ਇਹ ਫਿਲਮ ਸਾਬਕਾ ਭਾਰਤੀ ਹਾਕੀ ਕਪਤਾਨ ਸੰਦੀਪ ਸਿੰਘ ਦੇ ਜੀਵਨ ਤੇ ਅਧਾਰਤ ਹੈ। ਫਿਲਮ “ਸੂਰਮਾ” ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿਲਜੀਤ ਨੇ ਹਾਕੀ ਬਾਰੇ 15-20 ਦਿਨਾਂ ਦੀ ਟ੍ਰੇਨਿੰਗ ਲਈ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement