ਦਿਲਜੀਤ ਦੋਸਾਂਝ ਨੇ ਵਿਆਹ ਬਾਰੇ ਸ਼ੇਅਰ ਕੀਤੀ ਇਹ ਗੱਲ
Published : Jan 21, 2018, 11:40 am IST
Updated : Jan 21, 2018, 6:10 am IST
SHARE ARTICLE

ਪੰਜਾਬੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਮਾਲ ਦੀ ਅਦਾਕਾਰੀ ਨਾਲ ਲੋਕਾਂ 'ਚ ਕਾਫੀ ਪ੍ਰਸਿੱਧੀ ਖੱਟ ਰਿਹਾ ਹੈ। ਪਾਲੀਵੁੱਡ ਇੰਡਸਟਰੀ 'ਚ ਸ਼ੋਹਰਤ ਹਾਸਲ ਕਰਨ ਵਾਲੇ ਇਹ ਅਦਾਕਾਰ ਹੁਣ ਬਾਲੀਵੁੱਡ 'ਚ ਵੀ ਆਪਣੀ ਕਿਸਮਤ ਅਜਮਾ ਰਿਹਾ ਹੈ। ਦਿਲਜੀਤ ਦੋਸਾਂਝ ਨੇ ਹਿੰਦੀ ਫਿਲਮ 'ਉੜਤਾ ਪੰਜਾਬ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਹੁਣ ਦਿਲਜੀਤ ਇਕ ਹੋਰ ਬਾਲੀਵੁੱਡ ਫਿਲਮ 'ਵੈੱਲਕਮ ਟੂ ਨਿਊਯਾਰਕ' 'ਚ ਸੋਨਾਕਸ਼ੀ ਸਿਨਹਾ ਨਾਲ ਨਜ਼ਰ ਆਉਣਗੇ।



ਇਸ ਤੋਂ ਇਲਾਵਾ ਇਕ ਹੋਰ ਫਿਲਮ 'ਚ ਉਹ ਨਿਰਮਾਤਾ ਰਮੇਸ਼ ਤੋਰਾਨੀ ਨਾਲ ਕੰਮ ਕਰ ਰਹੇ ਹਨ, ਜਿਸ ਦਾ ਨਾਂ ਅਜੇ ਤੱਕ ਫਾਈਨਲ ਨਹੀਂ ਹੋਇਆ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਵਿਆਹ ਨੂੰ ਲੈ ਕੇ ਇਕ ਬਿਆਨ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਵਿਆਹ ਨੂੰ ਸਾਧਾਰਨ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਸਾਧਾਰਨ ਤਰੀਕੇ ਨਾਲ ਵਿਆਹ ਕਰਵਾਉਣ ਨਾਲ ਇਕ ਤਾਂ ਪੈਸੇ ਦੀ ਬੱਜਤ ਹੁੰਦੀ ਹੈ ਤੇ ਨਾਲ ਵਾਧੂ ਪਰੇਸ਼ਾਨੀ ਤੋਂ ਵਿਅਕਤੀ ਬੱਚ ਜਾਂਦਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement