ਏਅਰਪੋਰਟ 'ਤੇ ਆਪਣੀ ਬੇਟੀ ਨਾਲ ਪਹਿਲੀ ਵਾਰ ਨਜ਼ਰ ਆਈ ਸੋਹਾ ਅਲੀ ਖਾਨ
Published : Jan 17, 2018, 5:17 am IST
Updated : Jan 16, 2018, 11:47 pm IST
SHARE ARTICLE

ਮੁੰਬਈ : ਬਾਲੀਵੁੱਡ ਅਭਿਨੇਤਰੀ ਸੋਹਾ ਅਲੀ ਖਾਨ ਪਹਿਲੀ ਵਾਰ ਬੇਟੀ ਇਨਾਇਆ ਨਾਲ ਏਅਰਪੋਰਟ 'ਤੇ ਦਿਖਾਈ ਦਿੱਤੀ। ਇਸ ਦੌਰਾਨ ਸੋਹਾ ਦੀ ਗੋਦ 'ਚ ਇਨਾਇਆ ਬੇਹੱਦ ਕਿਊਟ ਨਜ਼ਰ ਆ ਰਹੀ ਸੀ। ਦਰਸਅਲ, ਜਦੋਂ ਇਹ ਤਸਵੀਰਾਂ ਲਈਆਂ ਜਾ ਰਹੀਆਂ ਸਨ ਤਾਂ ਉਦੋਂ ਇਨਾਇਆ ਮੰਮੀ ਦੀ ਗੋਦ 'ਚ ਆਰਾਮ ਕਰ ਰਹੀ ਸੀ।ਇਨਾਇਆ ਦੀਆਂ ਇਹ ਕਿਊਟ ਤਸਵੀਰਾਂ ਦੇਖਣ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਹ ਕਿਊਟਨੈੱਸ ਦੇ ਮਾਮਲੇ 'ਚ ਕਰੀਨਾ ਕਪੂਰ ਦੇ ਬੇਟੇ ਤੈਮੂਰ ਨੂੰ ਟੱਕਰ ਦੇਣ ਵਾਲੀ ਹੈ।


ਅਜਿਹਾ ਪਹਿਲੀ ਵਾਰ ਹੈ, ਜਦੋਂ ਇਨਾਇਆ ਇੰਝ ਏਅਰਪੋਰਟ 'ਤੇ ਮੰਮੀ ਦੀ ਗੋਦ 'ਚ ਨਜ਼ਰ ਆਈ ਹੈ। ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਸੋਹਾ ਅਤੇ ਕੁਣਾਲ ਬੇਟੀ ਇਨਾਇਆ ਦੀਆਂ ਕਈ ਤਸਵੀਰਾਂ ਸ਼ੇਅਰ ਕਰ ਚੁੱਕੇ ਹਨ, ਜੋ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।




SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement