ਪੰਜਾਬੀ ਗਾਇਕ ਸਰਬਜੀਤ ਚੀਮਾ ਦੀ ਮਾਤਾ ਦਾ ਹੋਇਆ ਦਿਹਾਂਤ
Published : Feb 19, 2018, 1:25 pm IST
Updated : Feb 19, 2018, 7:55 am IST
SHARE ARTICLE

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਦੀ ਮਾਤਾ ਹਰਭਜਨ ਕੋਰ ਡੈਲਟਾ (ਕੈਨੇਡਾ) ਵਿਖੇ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਇਸ ਸਮੇਂ ਉਨ੍ਹਾਂ ਦੀ ਮਾਤਾ ਦੀ ਉਮਰ 83 ਸਾਲ ਸੀ। 


ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾ ਦੀ ਮਾਤਾ ਦਾ ਅੰਤਿਮ ਸਸਕਾਰ 25 ਫਰਵਰੀ ਦਿਨ ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ 'Five River Funeral Home 7410 Hopcott Rd Delta BC Canada' ਵਿਖੇ ਹੋਵੇਗਾ। ਸਸਕਾਰ ਦੀ ਸਮਾਪਤੀ ਤੋਂ ਬਾਆਦ ਵਿਰਾਗ ਮਈ ਕੀਰਤਨ ਅਤੇ ਅੰਤਿਮ ਅਰਦਾਸ ਗੁਰੂ ਨਾਨਕ ਸਿੱਖ ਟੈਂਪਲ ਸਰੀ ਡੈਲਟਾ ਵਿਖੇ ਹੋਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement