ਪੰਜਾਬ 'ਚ ਸਖ਼ਤ ਠੰਢ ਜਾਰੀ
Published : Jan 17, 2018, 12:04 am IST
Updated : Jan 16, 2018, 6:34 pm IST
SHARE ARTICLE

ਚੰਡੀਗੜ੍ਹ, 16 ਜਨਵਰੀ: ਪੰਜਾਬ ਅਤੇ ਗੁਆਂਢੀ ਸੂਬੇ ਹਰਿਆਣਾ 'ਚ ਸ਼ੀਤ ਲਹਿਰ ਕਰ ਕੇ ਲਗਾਤਾਰ ਕੜਾਕੇ ਦੀ ਠੰਢ ਪੈ ਰਹੀ ਹੈ। ਆਦਮਪੁਰ ਪੰਜਾਬ ਦਾ ਸੱਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਲ ਮਨਫ਼ੀ 0.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਪੰਜਾਬ ਦੀਆਂ ਕਈ ਥਾਵਾਂ 'ਤੇ ਘੱਟ ਤੋਂ ਘੱਟ ਤਾਪਮਾਨ 'ਚ ਕਮੀ ਦਰਜ ਕੀਤੀ ਗਈ। 


ਅੰਮ੍ਰਿਤਸਰ 'ਚ ਘੱਟ ਤੋਂ ਘੱਟ ਤਾਪਮਾਨ ਇਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਇਸ ਮੌਸਮ ਦੇ ਆਮ ਤਾਪਮਾਨ ਤੋਂ ਦੋ ਡਿਗਰੀ ਸੈਲਸੀਅਸ ਘੱਟ ਸੀ। ਹਲਵਾੜਾ ਅਤੇ ਬਠਿੰਡਾ 'ਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਇੱਥੇ ਘੱਟ ਤੋਂ ਘੱਟ ਤਾਪਮਾਲ ਲੜੀਵਾਰ 1.3 ਡਿਗਰੀ ਅਤੇ 1.8 ਡਿਗਰੀ ਸੈਲਸੀਅਸ ਸੀ। ਹਰਿਆਣਾ ਦੇ ਹਿਸਾਰ 'ਚ ਘੱਟ ਤੋਂ ਘੱਟ ਤਾਪਮਾਨ 4.1 ਡਿਗਰੀ ਅਤੇ ਕਰਨਾਲ 'ਚ 3.2 ਡਿਗਰੀ ਦਰਜ ਕੀਤਾ ਗਿਆ। ਭਿਵਾਨੀ 'ਚ ਇਹ ਪੰਜ ਡਿਗਰੀ ਰਿਹਾ।  (ਪੀਟੀਆਈ)

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement