ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ
Published : Jul 1, 2021, 2:05 pm IST
Updated : Jul 1, 2021, 2:05 pm IST
SHARE ARTICLE
Farmer
Farmer

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਖੇਤੀ ਕਾਨੂੰਨਾਂ (Farm Laws) ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ (Farmer's Death) ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਮ ਸਿੰਘ (60) ਪੁੱਤਰ ਸੇਵਾ ਸਿੰਘ ਵਜੋਂ ਹੋਈ ਹੈ।

Farmer protestFarmer protest

ਹੋਰ ਪੜ੍ਹੋ: ਕੈਨੇਡਾ ’ਚ ਵਧਿਆ PR ਦਾ ਰੁਝਾਨ, 5 ਬੈਂਡ ਵਾਲੇ ਵੀ ਕਰ ਸਕਦੇ ਹਨ ਅਪਲਾਈ

ਮਿਲੀ ਜਾਣਕਾਰੀ ਮੁਤਾਬਕ ਕਰਮ ਸਿੰਘ ਕਾਫੀ ਸਮੇਂ ਤੋਂ ਦਿੱਲੀ ਦੇ ਟਿਕਰੀ ਬਾਰਡਰ (Tikri Border) ’ਤੇ ਕਿਸਾਨ ਅੰਦੋਲਨ ਵਿਚ ਡਟਿਆ ਹੋਇਆ ਸੀ। ਉਹ ਬਰਨਾਲਾ (Barnala Farmer) ਜ਼ਿਲ੍ਹੇ ਦੇ ਪਿੰਡ ਠੁੱਲੇਵਾਲ ਨਾਲ ਸਬੰਧਤ ਸਨ।

Farmer protestFarmer protest

ਹੋਰ ਪੜ੍ਹੋ: ਬੇਰੁਜ਼ਗਾਰੀ 'ਤੇ ਮਾਇਆਵਤੀ ਦਾ ਬਿਆਨ- ਪੜ੍ਹੇ-ਲਿਖੇ ਨੌਜਵਾਨ ਪਕੌੜੇ ਵੇਚਣ ਲਈ ਮਜਬੂਰ

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਮ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bharatiya Kisan Union Ugrahan) ਦਾ ਮੈਂਬਰ ਸੀ। ਜ਼ਿਕਰਯੋਗ ਹੈ ਕਿ ਬੀਤੇ 7 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ’ਤੇ ਡਟੇ ਹੋਏ ਹਨ। ਅਪਣੇ ਹੱਕਾਂ ਦੀ ਰਾਖੀ ਲਈ ਡਟੇ ਕਿਸਾਨਾਂ ਵਿਚੋਂ ਹੁਣ ਤੱਕ ਕਈ ਕਿਸਾਨ ਦੁਨੀਆਂ ਨੂੰ ਅਲਵਿਦਾ ਆਖ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement