ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਹੋਏ ਦਿਲਜੀਤ ਦੁਸਾਂਝ ਨੇ ਕੀਤਾ ਟਵੀਟ- ''ਪਤਾ ਤਾਂ ਹੋਣੈ ..
Published : Oct 3, 2020, 3:30 pm IST
Updated : Oct 3, 2020, 3:30 pm IST
SHARE ARTICLE
Daljit Dosanjh
Daljit Dosanjh

ਪਤਾ ਤਾਂ ਹੋਣਾ ਕਿ ਦੇਸ਼ ਦਾ ਅੰਨਦਾਤਾ ਹੈ ਕਿਸਾਨ

 ਚੰਡੀਗੜ੍ਹ: ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿਲਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾੜੀ ਹੋ ਜਾਵੇਗੀ।

Farmers ProtestFarmers Protest

ਇਹਨਾਂ ਕਾਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ  ਕੀਤਾ  ਜਾ ਰਿਹਾ ਹੈ। ਕਲਾਕਾਰ ਸੋਸ਼ਲ ਮੀਡੀਆ 'ਤੇ ਕਿਸਾਨਾਂ ਪ੍ਰਤੀ ਆਪਣਾ ਪੱਖ ਜਾਂ ਫਿਰ ਕਹੀਏ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਨੇ।

Daljit Dosanjh Daljit Dosanjh

ਇਸ ਦੇ ਨਾਲ ਹੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਟਵੀਟ ਕਰਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਦਿਲਜੀਤ ਦੁਸਾਂਝ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ਪਤਾ ਤਾਂ ਹੋਣਾ  ਤੁਹਾਨੂੰ ਜਨਾਬ ''ਪਤਾ ਤਾਂ ਹੋਣਾ  ਕਿ ਕਿਸਾਨ ਖੇਤਾਂ ਵਿਚ ਨਹੀਂ, ਸੜਕਾਂ, ਰੇਲਵੇ ਲਾਇਨਾਂ ਉਤੇ ਬੈਠੇ ਨੇ,

ਪਤਾ ਤਾਂ ਹੋਣਾ ਕਿ  ਕਿਸਾਨ ਦੇ ਹਾਲਾਤ ਠੀਕ ਨਹੀਂ, ਪਤਾ ਤਾਂ ਹੋਣਾ ਕਿ  ਕਿਸਾਨ ਦੇਸ਼ ਦਾ ਅੰਨਦਾਤਾ ਹੈ। ਪਤਾ ਤਾਂ ਹੋਣਾ   ਤੁਹਾਨੂੰ  ਦੇਸ਼ ਦੀ  ਧੀ ਨਾਲ ਕੀ ਹੋਇਆ ਤੇ ਉਸਦੇ ਪਰਿਵਾਰ ਤੇ  ਕੀ ਬੀਤ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement