ਸ਼ੰਭੂ ਮੋਰਚੇ 'ਚ ਕਿਸਾਨਾਂ ਲਈ ਪੁੱਜਿਆ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼
Published : Oct 7, 2020, 1:40 pm IST
Updated : Oct 7, 2020, 1:40 pm IST
SHARE ARTICLE
 Shambhu Morcha
Shambhu Morcha

ਕਿਸਾਨਾਂ ਨਾਲ ਸਾਂਝਾ ਕੀਤਾ ਭਾਈ ਹਵਾਰਾ ਵੱਲੋਂ ਭੇਜਿਆ ਸੁਨੇਹਾ

ਸ਼ੰਭੂ: ਪੰਜਾਬ-ਹਰਿਆਣਾ ਦੇ ਬਾਰਡਰ ਸ਼ੰਭੂ ਵਿਖੇ ਕਿਸਾਨਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ  ਹੈ ਅਤੇ ਕਿਸਾਨ ਪੂਰੀ ਦ੍ਰਿੜ੍ਹਤਾ ਨਾਲ ਇਸ ਮੋਰਚੇ ਵਿਚ ਡਟੇ ਹੋਏ ਹਨ।

farmer protestfarmer protest

ਇਸ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਲੈ ਕੇ ਉਨ੍ਹਾਂ ਦੇ ਧਰਮ ਪਿਤਾ ਗੁਰਚਰਨ ਸਿੰਘ ਵੀ ਸ਼ੰਭੂ ਮੋਰਚੇ ਵਿਚ ਪੁੱਜੇ। ਜਿਵੇਂ ਹੀ ਉਨ੍ਹਾਂ ਨੇ ਭਾਈ ਹਵਾਰਾ ਵੱਲੋਂ ਬੁਲਾਈ ਫ਼ਤਿਹ ਕਿਸਾਨਾਂ ਨਾਲ ਸਾਂਝੀ ਕੀਤੀ ਤਾਂ ਸਾਰਾ ਪੰਡਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉਠਿਆ।

photo Shambhu Morcha

ਉਨ੍ਹਾਂ ਜਿੱਥੇ ਬਾਦਲਾਂ 'ਤੇ ਤਿੱਖਾ ਨਿਸ਼ਾਨਾ ਸਾਧਿਆ, ਉਥੇ ਹੀ ਉਨ੍ਹਾਂ ਭਾਈ ਹਵਾਰਾ ਦਾ ਸੁਨੇਹਾ ਦਿੰਦਿਆਂ ਕਿਸਾਨਾਂ ਨੂੰ ਆਖਿਆ ਕਿ ਉਹ ਇਕਜੁੱਟਤਾ ਹੋ ਕੇ ਇਕ ਕਮੇਟੀ ਬਣਾਉਣ ਜੋ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement