''ਨਾ ਕੈਪਟਨ ਘੱਟ ਤੇ ਨਾ ਬਾਦਲ, ਦੋਵਾਂ ਨੇ ਪੰਜਾਬ ਨੂੰ ਲੁੱਟਿਆ''

By : GAGANDEEP

Published : Oct 11, 2020, 6:12 pm IST
Updated : Oct 11, 2020, 6:12 pm IST
SHARE ARTICLE
farmer protest
farmer protest

ਕਾਲਾ ਝਾੜ ਟੋਲ ਪਲਾਜ਼ਾ 'ਤੇ ਲੱਗੇ ਧਰਨੇ 'ਚ ਪੁੱਜੇ ਸਨ ਭਟਾਲ

ਸੰਗਰੂਰ: ਪੰਜਾਬ ਵਿਚ ਕਿਸਾਨੀ ਅੰਦੋਲਨ ਪੂਰੀ ਤਰ੍ਹਾਂ ਭਖਿਆ ਹੋਇਆ,ਹਰ ਪਾਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ 'ਤੇ ਲੱਗੇ

farmer protestfarmer protest

ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਨੇ ਕਿਹਾ ਕਿ ਨਾ ਕੈਪਟਨ ਅਮਰਿੰਦਰ ਸਿੰਘ ਘੱਟ ਆ ਅਤੇ ਨਾ ਹੀ ਬਾਦਲ, ਦੋਵਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਦੋਵੇਂ ਹੱਥੀਂ ਲੁੱਟਣ ਵਿਚ ਕੋਈ ਕਸਰ ਨਹੀਂ ਛੱਡੀ।

photojanak singh bhatal

ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧਣ ਦੇ ਨਾਲ ਨਾਲ ਉਨ੍ਹਾਂ ਪੰਜਾਬ ਨਾਲ ਹੋਈ ਲੁੱਟ ਦੀ ਦਾਸਤਾਨ ਵਿਸਥਾਰ ਨਾਲ ਕਿਸਾਨਾਂ ਨੂੰ ਦੱਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement