Punjab News: ਅਬੋਹਰ ਦੇ ਕਿਸਾਨ ਨੂੰ ਮਿਲਿਆ Millionaire Farmer of India Award 2023
Published : Dec 11, 2023, 12:23 pm IST
Updated : Dec 11, 2023, 12:23 pm IST
SHARE ARTICLE
Punjab farmer wins Millionaire Farmer of India Award 2023
Punjab farmer wins Millionaire Farmer of India Award 2023

ਪਿੰਡ ਪੱਤੀ ਸਾਦਿਕ ਦਾ ਰਹਿਣ ਵਾਲਾ ਹੈ ਨੌਜਵਾਨ ਗੁਰਪ੍ਰੀਤ ਸਿੰਘ

Punjab News:  ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਵਿਚ ਕ੍ਰਿਸ਼ੀ ਜਾਗਰਣ ਐਂਡ ਐਗਰੀਕਲਚਰ ਵਰਲਡ, ਐਨਜੀਓ ਵਲੋਂ ਕਰਵਾਏ ਸਮਾਗਮ ਵਿਚ ਪੰਜਾਬ ਦੇ ਨੌਜਵਾਨ ਕਿਸਾਨ ਨੂੰ ਮਿਲੀਅਨੇਅਰ ਫਾਰਮਰ ਆਫ਼ ਇੰਡੀਆ ਐਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ।

ਪਿੰਡ ਪੱਤੀ ਸਾਦਿਕ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਰਾਜ ਸ਼੍ਰੇਣੀ ਵਿਚ ਮਿਲੀਅਨੇਅਰ ਫਾਰਮਰ ਆਫ਼ ਇੰਡੀਆ ਐਵਾਰਡ 2023 ਮਿਲਿਆ ਹੈ। ਉਸ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਵੀ ਗੁਰਪ੍ਰੀਤ ਸਿੰਘ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

 (For more news apart from Punjab farmer wins Millionaire Farmer of India Award 2023, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement