ਗ਼ਲਤ ਅੰਦਾਜ਼ਾ ਨਾ ਲਾ ਲਈਂ, ਅਸੀਂ ਗੁਰੂ ਗੋਬਿੰਦ ਸਿੰਘ ਦੇ ਸਿੱਖ ਹਾਂ-ਪਲਵਿੰਦਰ ਸਿੰਘ

By : GAGANDEEP

Published : Oct 12, 2020, 5:06 pm IST
Updated : Oct 12, 2020, 5:09 pm IST
SHARE ARTICLE
palvinder singh
palvinder singh

ਕਿਹਾ-ਮੋਦੀ ਦੀਆਂ ਚੀਕਾਂ ਕਢਾ ਕੇ ਛੱਡੇਗਾ ਸ਼ੰਭੂ ਦਾ ਮੋਰਚਾ

ਸ਼ੰਭੂ: ਸ਼ੰਭੂ ਮੋਰਚੇ ਤੋਂ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਸਾਨ ਆਗੂ ਪਲਵਿੰਦਰ ਸਿੰਘ ਨੇ ਆਖਿਆ ਕਿ ਮੋਦੀ ਨੇ ਇਹ ਖੇਤੀ ਕਾਨੂੰਨ ਲਿਆ ਕੇ ਸਾਡੀ ਅਣਖ਼ ਅਤੇ ਗ਼ੈਰਤ ਨੂੰ ਵੰਗਾਰਿਆ ਹੈ,

palvinder singhpalvinder singh

ਇਤਿਹਾਸ ਗਵਾਹ  ਹੈ ਕਿ ਅੱਜ ਤਕ ਪੰਜਾਬੀਆਂ ਨੇ ਕਦੇ ਹਾਰ ਨਹੀਂ, ਇਸ ਵਾਰ ਵੀ ਜਿੱਤ ਸਾਡੀ ਹੋਵੇਗੀ। ਉਨ੍ਹਾਂ ਇਹ ਵੀ ਆਖਿਆ ਕਿ ਭਾਵੇਂ ਅਸੀਂ ਵੱਖ-ਵੱਖ ਲੜਦੇ ਹੋਈਏ ਪਰ ਸਾਡਾ ਸਾਰਿਆਂ ਦਾ ਮਕਸਦ ਇਕੋ ਹੈ।

palvinder singhpalvinder singh

ਇਸ ਦੇ ਨਾਲ ਹੀ ਉਨ੍ਹਾਂ ਸਾਰਿਆਂ ਨੂੰ ਦੀਪ ਸਿੱਧੂ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਅਨੰਦਪੁਰ ਸਾਹਿਬ ਦਾ ਮਤਾ ਲਾਗੂ ਕਰਵਾਉਣ ਦੀ ਮੰਗ ਉਠਾਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement