ਕਰਜ਼ੇ ਦੇ ਸਤਾਏ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ 

By : KOMALJEET

Published : Dec 13, 2022, 8:53 am IST
Updated : Dec 13, 2022, 8:53 am IST
SHARE ARTICLE
RIP
RIP

ਨਹਿਰ ਵਿਚ ਛਾਲ ਮਾਰ ਕੇ ਦਿੱਤੀ ਜਾਨ 

ਝੁਨੀਰ : ਨੇੜਲੇ ਪਿੰਡ ਮੋਫਰ ਦੇ ਕਿਸਾਨ ਕੁਲਵੰਤ ਸਿੰਘ (60)ਨੇ ਕਰਜ਼ੇ ਤੋ ਤੰਗ ਆ ਕੇ  ਨਹਿਰ ਵਿੱਚ ਛਾਲ ਮਾਰ ਕੇ  ਖੁਦਕੁਸ਼ੀ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਈਆਂ ਹੈ ਜਾਣਕਾਰੀ ਅਨੁਸਾਰ ਕਰਜੇ ਕਾਰਨ ਕਿਸਾਨ ਕੁਲਵੰਤ ਪ੍ਰੇਸਾਨ ਰਹਿੰਦਾ ਸੀ ਜਿਸ ਨੇ ਬੈਂਕ ਅਤੇ ਆੜਤੀਆ ਤੋਂ ਲਿਆ ਕਰਜ਼ਾ ਨਾ ਮੋੜ ਸਕਣ ਦੇ ਕਾਰਨ ਕਿਸਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸੀ ਕਰ ਲਈ।

ਕਿਸਾਨ ਕੁਲਵੰਤ ਸਿੰਘ ਦੀ ਪਤਨੀ ਦੀ ਵੀ ਚਾਰ ਸਾਲ ਪਹਿਲਾ ਖੁਦਕੁਸੀ ਕਾਰਨ ਮੌਤ ਹੋ ਗਈ ਸੀ ਅਤੇ ਹੁਣ ਮ੍ਰਿਤਕ ਕਿਸਾਨ ਕੁਲਵੰਤ ਸਿੰਘ ਆਪਣੇ ਤਿੰਨ ਬੱਚਿਆਂ ਰੋਣ ਲਈ ਪਿੱਛੇ  ਛੱਡ ਗਿਆ ਇੱਕ ਪੁੱਤਰ ਅਤੇ ਦੋ  ਧੀਆਂ ਹਨ ਜਿਸ ਵਿੱਚੋ ਇੱਕ ਧੀ ਕਵਾਰੀ ਅਤੇ ਇੱਕ ਵਿਆਹੀ ਹੈ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ  ਆਗੂਆ ਨੇ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement