ਰਹਿੰਦ ਖੂੰਹਦ ਬਿਨਾਂ ਸਾੜੇ ਬਿਜਾਈ ਕਰਨ ਵਿਚ ਅਗੇਤੀ ਪਿੰਡ ਰਿਹਾ ਮੋਹਰੀ
Published : Apr 14, 2018, 12:43 pm IST
Updated : Apr 14, 2018, 12:43 pm IST
SHARE ARTICLE
wheat
wheat

ਸ ਮੌਕੇ ਉਨ੍ਹਾਂ ਇਸ ਤਰ੍ਹਾਂ ਦੇ ਉਪਰਾਲੇ ਦੀ ਵਧਾਈ ਦਿੰਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਅੱਗੇ ਤੋਂ ਵੀ ਵਧ ਚੜ ਕੇ ਇਸ ਮਹਿੰਮ ਨੂੰ ਅੱਗੇ ਤੋਰਨ। 

ਨਾਭਾ (ਬਲਵੰਤ ਹਿਆਣਾ): ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇੱਕ ਜੁੱਟ ਹੋ ਕੇ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਬਿਨਾਂ ਸਾੜੇ ਕਣਕ ਬੀਜਣ ਦਾ ਫ਼ੈਸਲਾ ਕਰਨ ਵਾਲਾ ਪਿੰਡ ਅਗੇਤੀ ਤੇ ਕਿਸਾਨਾਂ ਵਲੋਂ ਟੋਟਲ ਕਣਕ ਦੀ ਬਿਜਾਈ ਹੈਪੀ ਸੀਡਰ ਦੁਆਰਾ ਸਫ਼ਲਤਾ ਪੂਰਵਕ ਕੀਤੀ ਗਈ ਸੀ। ਜਿਸ ਨੂੰ ਦੇਖਣ ਲਈ ਅੱਜ ਡਾ: ਰਜਿੰਦਰ ਸਿੰਘ ਡਾਇਰੈਕਟਰ ਅਟਾਰੀ ਜ਼ੋਨ , ਡਾ: ਜਸਵਿੰਦਰ ਸਿੰਘ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਪਟਿਆਲਾ ਡਾ: ਪਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਵਿਚ ਮਾਹਿਰਾਂ ਦੀ ਟੀਮ ਪਿੰਡ ਅਗੇਤੀ ਵਿਖੇ ਕਣਕ ਦੀ ਫ਼ਸਲ ਦਾ ਦੌਰਾ ਕਰਨ ਪਹੁੰਚੀ।
ਇਸ ਮੌਕੇ ਉਨ੍ਹਾਂ ਇਸ ਤਰ੍ਹਾਂ ਦੇ ਉਪਰਾਲੇ ਦੀ ਵਧਾਈ ਦਿੰਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਅੱਗੇ ਤੋਂ ਵੀ ਵਧ ਚੜ ਕੇ ਇਸ ਮਹਿੰਮ ਨੂੰ ਅੱਗੇ ਤੋਰਨ। 
ਇਸ ਮੌਕੇ ਉਨ੍ਹਾਂ ਨਾਲ ਨੰਬਰਦਾਰ ਜਸਦੇਵ ਸਿੰਘ, ਸਿਕੰਦਰ ਸਿੰਘ ਪੰਚ, ਬਿਕਰਮ ਸਿਘ, ਜਗਤਾਰ ਸਿੰਘ, ਜਗਪਾਲ ਸਿੰਘ, ਅਜੀਤ ਸਿੰਘ ਸੈਕਟਰੀ, ਪਰਮਜੀਤ ਸਿੰਘ, ਦਵਿੰਦਰ ਸਿੰਘ, ਹਰਿੰਦਰਜੀਤ ਸਿੰਘ ਤੋਂ ਇਲਵਾ ਸਾਬਕਾ ਚੇਅਰਮੈਨ ਹਰਦੇਵ ਸਿੰਘ ਅਗੇਤੀ ਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement