ਆਰਥਕ ਤੰਗੀ ਕਰ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Jun 15, 2023, 8:26 am IST
Updated : Jun 15, 2023, 8:26 am IST
SHARE ARTICLE
Tarsem Singh (File Photo)
Tarsem Singh (File Photo)

ਬੈਂਕਾਂ ਅਤੇ ਆੜ੍ਹਤੀਆਂ ਦਾ ਦੇਣਾ ਸੀ 6-7 ਲੱਖ ਰੁਪਏ ਦਾ ਕਰਜ਼ਾ

 

ਸਰਦੂਲਗੜ੍ਹ: ਬਲਾਕ ਝੁਨੀਰ ਜ਼ਿਲ੍ਹਾ ਮਾਨਸਾ ਦੇ ਪਿੰਡ ਸਾਹਨੇਵਾਲੀ ਵਿਚ ਇਕ ਕਿਸਾਨ ਨੇ ਆਰਥਕ ਤੰਗੀ ਕਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਿਸਾਨ ਤਰਸੇਮ ਸਿੰਘ ਦਾ ਵਿਆਹ ਹੋਇਆ ਹੈ ਅਤੇ ਉਸ ਕੋਲ ਇਕ ਲੜਕਾ ਹੈ। ਕਿਸਾਨ ਤਰਸੇਮ ਸਿੰਘ ਨੇ ਬੈਂਕਾਂ ਦਾ ਅਤੇ ਆੜ੍ਹਤੀਆਂ ਦਾ 6-7 ਲੱਖ ਰੁਪਏ  ਦਾ ਕਰਜ਼ ਦੇਣਾ ਸੀ।

ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ 'ਤੇ ਵਿਦੇਸ਼ੀ ਔਰਤ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਢੰਗ ਨਾਲ ਪਾਕਿਸਤਾਨ 'ਚ ਦਾਖ਼ਲ ਹੋਣ ਦੀ ਕਰ ਰਹੀ ਸੀ ਕੋਸ਼ਿਸ਼ 

ਇਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲੇਰ ਸਿੰਘ ਨੇ ਦਸਿਆ ਕਿ ਮ੍ਰਿਤਕ ਤਰਸੇਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਹੈ।

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement