ਨਿੱਝਰਪੁਰਾ ਟੋਲ ਪਲਾਜ਼ਾ 'ਤੇ ਧਰਨਾ 8ਵੇਂ ਦਿਨ ਵੀ ਜਾਰੀ

By : GAGANDEEP

Published : Oct 16, 2020, 1:21 pm IST
Updated : Oct 16, 2020, 1:25 pm IST
SHARE ARTICLE
Farmer protest
Farmer protest

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ

ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਪੈਂਦੇ ਨਿੱਝਰਪੁਰਾ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ  ਲਾਇਆ ਧਰਨਾ  8ਵੇਂ ਦਿਨ ਵੀ ਜਾਰੀ ਹੈ।

Farmer DemonstrationFarmer protest

ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ  ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 22ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।

farmers protestfarmers protest

ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ  ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 22ਵੇਂ ਦਿਨ ਵੀ ਧਾਰਨਾ ਜਾਰੀ ਰਿਹਾ। 

farmer protestfarmer protest

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਪਾਸਾ ਵੱਟ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement