ਰਾਜਾ ਵੜਿੰਗ ਦਾ ਪਿੰਡ ਗੁਰਸਰ ‘ਚ ਜ਼ਬਰਦਸਤ ਵਿਰੋਧ
Published : Oct 16, 2020, 5:38 pm IST
Updated : Oct 16, 2020, 5:38 pm IST
SHARE ARTICLE
Farmer protest
Farmer protest

ਕਿਸਾਨਾਂ ਲਾਏ ਨੇ 'ਰਾਜਾ ਵੜਿੰਗ ਗੋ ਬੈਕ' ਦੇ ਨਾਅਰੇ

ਮੁਹਾਲੀ: ਰਾਜਾ ਵੜਿੰਗ  ਦਾ ਗਿੱਦੜਬਾਹਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁਰੂਸਰ ਵਿੱਚ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਰਾਜਾ ਵੜਿੰਗ ਪਿੰਡ ਗੁਰੂਸਰ ਵਿੱਚ ਆਪਣੇ ਵਰਕਰਾਂ ਨੂੰ ਮਿਲਣ ਗਏ ਸਨ

Raja WaringRaja Waring

ਜਦੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਕਾਲੀਆਂ ਝੰਡੀਆਂ ਲੈ ਕੇ ਗਿੱਦੜਬਾਹਾ ਦੇ ਵਿਧਾਇਕ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।

Farmer protestFarmer protest

 ਦੱਸ ਦੇਈਏ ਕਿ ਪਿੰਡ ਵਿੱਚ ਇੱਕ ਮਤਾ ਪਹਿਲਾਂ ਹੀ ਪਾਸ ਕੀਤਾ ਗਿਆ ਸੀ ਕਿ ਜਿੰਨਾ ਚਿਰ ਤਿੰਨ ਖੇਤੀ ਆਰਡੀਨੈੱਸ ਕਾਨੂੰਨ ਰੱਦ ਨਹੀਂ  ਹੁੰਦੇ ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ ਆਉਣ ਨਹੀਂ ਦਿੱਤਾ ਜਾਵੇਗਾ।

ਬਸ ਫਿਰ ਜਿਵੇਂ ਹੀ ਪਿੰਡ ਗੁਰੂਸਰ  ਵਿੱਚ ਰਾਜਾ ਵੜਿੰਗ ਨੇ ਐਂਟਰੀ ਮਾਰੀ ਲੋਕਾਂ ਨੇ  ਵਿਧਾਇਕ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement