Sanaur Farmer Suicide News: ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਛੇ ਦਿਨਾਂ ਬਾਅਦ ਭਾਖੜਾ 'ਚੋਂ ਮਿਲੀ ਲਾਸ਼

By : GAGANDEEP

Published : Mar 18, 2024, 7:46 am IST
Updated : Mar 18, 2024, 7:46 am IST
SHARE ARTICLE
The farmer committed suicide Sanaur News in punjabi
The farmer committed suicide Sanaur News in punjabi

Sanaur Farmer Suicide News: ਮ੍ਰਿਤਕ ਕਿਸਾਨ ਸਿਰ ਸੀ ਲੱਖਾਂ ਦਾ ਕਰਜ਼ਾ

The Farmer committed suicide Sanaur News in punjabi : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ: Ludhiana News: ਦਾਦੀ ਦੀਆਂ ਅਸਥੀਆਂ ਤਾਰਨ ਗਏ ਪੋਤੇ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ 

ਇਸੇ ਕੜੀ ਵਿਚ ਅੱਜ ਹਲਕਾ ਸਨੌਰ ਦੇ ਪਿੰਡ ਮਰਦਾਹੇੜੀ ਦੇ ਇੱਕ ਕਿਸਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰਿਥੀ ਸਿੰਘ (53) ਪੁੱਤਰ ਗੁਰਦੇਵ ਸਿੰਘ ਵਾਸੀ ਮਰਦਾਂਹੇੜੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਮਿੱਠੇ ਚੌਲ  

ਮ੍ਰਿਤਕ ਕਿਸਾਨ ਦੀ ਲਾਸ਼ 6 ਦਿਨਾਂ ਮਗਰੋਂ ਭਾਖੜਾ ਨਹਿਰ ਵਿਚੋਂ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ  ਕਿਸਾਨ ਪ੍ਰਿਥੀ ਸਿੰਘ ਦੇ ਕੋਲ ਪੌਣੇ 2 ਕਿੱਲੇ ਜ਼ਮੀਨ ਸੀ ਤੇ ਕਈ ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਸਾਰਾ ਦਿਨ ਪਰੇਸ਼ਾਨ ਰਹਿੰਦਾ ਸੀ। ਉਹ 9 ਮਾਰਚ ਸ਼ਾਮ ਨੂੰ ਬਿਨਾਂ ਦੱਸੋਂ ਘਰੋਂ ਚਲਾ ਗਿਆ ਸੀ, ਜਿਸ ਦੀ ਭਾਲ ਕਰਨ ’ਤੇ ਉਸ ਦੀ ਲਾਸ਼ 16 ਮਾਰਚ ਨੂੰ ਭਾਖੜਾ ਨਹਿਰ ਵਿਚੋਂ ਖਨੌਰੀ ਪੁਲਾਂ ਕੋਲ ਤੋਂ ਮਿਲੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The farmer committed suicide Sanaur News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement