ਪਿੰਡ ਬਾਦਲ 'ਚ ਧਰਨੇ 'ਤੇ ਬੈਠੇ ਕਿਸਾਨ ਨੇ ਨਿਗਲ਼ੀ ਸਲਫਾਸ
Published : Sep 18, 2020, 10:51 am IST
Updated : Sep 18, 2020, 10:51 am IST
SHARE ARTICLE
Farmer
Farmer

ਹਾਲਤ ਨਾਜ਼ੁਕ ਹੋਣ ਦੀ ਸੂਰਤ ਵਿੱਚ ਬਠਿੰਡੇ ਕਰ ਦਿੱਤਾ ਰੈਫ਼ਰ

ਖੇਤੀ ਆਰਡੀਨੈਂਸ ਖ਼ਿਲਾਫ਼ ਸ਼ੁੱਕਰਵਾਰ ਸਵੇਰੇ ਜ਼ਿਲਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਦੀ ਗੋਲੀ ਖਾ ਲਈ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਦੀ ਸੂਰਤ ਵਿੱਚ ਉਸਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

23-year-old farmer committed suicideFarmer

ਇਹ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ  ਦਾ ਰਹਿਣ ਵਾਲਾ ਹੈ ਜਿਸਦੀ ਉਮਰ ਕਰੀਬ 55 ਸਾਲਾ ਹੈ। ਉਸਨੇ ਆਪਣੇ ਮੋਰਚੇ 'ਚ ਸਾਥੀ ਕਿਸਾਨਾਂ ਨੂੰ ਦੱਸਿਆ ਕਿ ਉਸ ਨੇ ਸਲਫ਼ਾਸ ਦੀ ਗੋਲੀ ਨਿਗਲ ਲਈ ਹੈ। ਜਿਸ 'ਤੇ ਕਿਸਾਨ ਮੋਰਚੇ 'ਚ ਮੌਜੂਦ ਕਿਸਾਨਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਾਦਲ ਕਰਵਾਇਆ।

Father commits suicidefarmer

ਜਿੱਥੇ ਡਾਕਟਰਾਂ ਨੇ ਹਾਲਤ 'ਚ ਸੁਧਾਰ ਨਾ ਹੋਣ 'ਤੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ। ਕਿਸਾਨ ਮੋਰਚੇ 'ਚ ਪੰਜਾਬ ਦੇ ਪੰਜ-ਛੇ ਜ਼ਿਲਿਆਂ ਤੋਂ ਹਜ਼ਾਰਾਂ ਕਿਸਾਨ ਖੇਤੀ ਆਰਡੀਨੈਂਸਾਂ ਖ਼ਿਲਾਫ਼ 6 ਰੋਜ਼ਾ ਮੋਰਚੇ 'ਤੇ ਡਟੇ ਹੋਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement