ਚੌਥੇ ਦਿਨ 249686 ਮੀਟ੍ਰਕ ਟਨ ਕਣਕ ਦੀ ਹੋਈ ਖ਼ਰੀਦ
Published : Apr 19, 2020, 7:33 am IST
Updated : Apr 19, 2020, 7:33 am IST
SHARE ARTICLE
File Photo
File Photo

ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ

ਚੰਡੀਗੜ੍ਹ,18 ਅਪ੍ਰੈਲ : ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ ਵਲੋਂ 3218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  252904 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ

ਜਿਸ ਵਿਚੋਂ ਪਨਗ੍ਰੇਨ ਵੱਲੋਂ 60849ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68570 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 50878 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35214 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20556  ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 16837 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement