ਕਰਜ਼ੇ ਦੇ ਸਤਾਏ ਕਿਸਾਨ ਨੇ ਨਿਗਲੀ ਸਲਫ਼ਾਸ, ਹੋਈ ਮੌਤ 
Published : Aug 19, 2022, 11:11 am IST
Updated : Aug 19, 2022, 11:11 am IST
SHARE ARTICLE
punjab news
punjab news

ਕਿਸਾਨ ਦੇ ਸਿਰ ਸੀ 8 ਲੱਖ ਰੁਪਏ ਦਾ ਕਰਜ਼ਾ 

ਮਾਨਸਾ : ਕਰਜੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤਾਜ਼ਾ ਜਾਣਕਾਰੀ ਮਾਨਸਾ ਦੇ ਪਿੰਡ ਮੂਸਾ ਤੋਂ ਹੈ ਜਿਥੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

RIP Gurjant Singh.0RIP Gurjant Singh

ਮਿਲੀ ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ 32 ਸਾਲਾਂ ਕਿਸਾਨ  ਗੁਰਜੰਟ ਸਿੰਘ ਪੁੱਤਰ ਤਿੱਤਰ ਸਿੰਘ ਦੇ ਸਿਰ 8/9 ਲੱਖ ਦਾ ਕਰਜ਼ਾ ਸੀ ਜਿਸ ਕਾਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਕਿਸਾਨ ਗੁਰਜੰਟ ਸਿੰਘ ਨੇ ਸਲਫ਼ਾਸ ਨਿਗਲ ਲਈ। ਜਿਸ ਕਾਰਨ ਗੁਰਜੰਟ ਸਿੰਘ ਦੀ ਮੌਤ ਹੋ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement