ਕਿਸਾਨਾਂ ਨਾਲ ਧਰਨੇ 'ਤੇ ਬੈਠਣਗੇ ਨਵਜੋਤ ਸਿੰਘ ਸਿੱਧੂ
Published : Sep 22, 2020, 2:15 pm IST
Updated : Sep 22, 2020, 2:18 pm IST
SHARE ARTICLE
Navjot singh sidhu
Navjot singh sidhu

ਪਟਿਆਲਾ ਤੇ ਬਾਦਲ ਪਿੰਡ 'ਚ ਤਾਂ ਲੱਗੇ ਹੋਏ ਪੱਕੇ ਮੋਰਚੇ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਜੋ ਕਿ ਲੰਮੇ ਸਮੇਂ ਤੋਂ ਰਾਜਨੀਤਿਕ ਗਤੀਵਿਧੀਆਂ ਤੋਂ ਦੂਰ ਹਨ, ਉਹ ਵੀ ਕਿਸਾਨਾਂ ਦੇ ਨਾਲ ਧਰਨੇ ਵਿੱਚ ਬੈਠਣਗੇ। ਹਾਲਾਂਕਿ ਇਸ ਬਾਰੇ ਸਿੱਧੂ ਨੇ ਕੋਈ ਖ਼ੁਲਾਸਾ ਨਹੀਂ ਕੀਤਾ।

Navjot Singh SidhuNavjot Singh Sidhu

ਪਰ ਉਨ੍ਹਾਂ ਦੇ ਕਰੀਬੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸਿੱਧੂ ਕਿਸਾਨਾਂ ਦੇ ਧਰਨਿਆਂ 'ਚ ਸ਼ਾਮਲ ਹੋਣਗੇ। ਵਿਧਾਇਕ  ਨੇ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਗੱਲਬਾਤ ਹੋਈ ਸੀ ਤੇ ਉਨ੍ਹਾਂ ਕਿਹਾ ਸੀ ਕਿ ਜਿਥੇ ਵੀ ਕਿਸਾਨਾਂ ਦੇ ਧਰਨੇ ਲੱਗਣਗੇ, ਉਹ ਉਸ ਵਿੱਚ ਸ਼ਾਮਲ ਹੋਣਗੇ।

Farmers ProtestFarmers Protest

ਜ਼ਿਕਰਯੋਗ ਹੈ ਕਿ ਪੰਜਾਬ ਭਰ 'ਚ ਕਿਸਾਨ ਖੇਤੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਪਟਿਆਲਾ ਤੇ ਬਾਦਲ ਪਿੰਡ 'ਚ ਤਾਂ ਪੱਕੇ ਮੋਰਚੇ ਲੱਗੇ ਹੋਏ ਹਨ, ਜਦਕਿ 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਹੀ ਨਹੀਂ 24 ਤੋਂ ਲੈ ਕੇ 26 ਤਕ ਰੇਲ ਚੱਕਾ ਜਾਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement