Farmers Protest: ਸ਼ੰਭੂ ਮੋਰਚੇ 'ਤੇ ਡਟੇ ਇਕ ਹੋਰ ਕਿਸਾਨ ਦੀ ਮੌਤ
Published : Mar 27, 2024, 9:47 am IST
Updated : Mar 27, 2024, 9:47 am IST
SHARE ARTICLE
Farmer Died during Farmers Protest at Shambhu
Farmer Died during Farmers Protest at Shambhu

ਅੱਥਰੂ ਗੈਸ ਦੇ ਗੋਲਿਆਂ ਨਾਲ ਵਿਗੜੀ ਸੀ ਸਿਹਤ

Farmers Protest: ਸ਼ੰਭੂ ਮੋਰਚੇ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਹੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਦੇ 45ਵੇਂ ਦਿਨ ਤਕ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਮੇਤ ਹੁਣ ਤਕ ਕੁੱਲ 12 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲ਼ਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ। ਅੱਥਰੂ ਗੈਸ ਦੇ ਗੋਲਿਆਂ ਨਾਲ ਕਿਸਾਨ ਦੀ ਸਿਹਤ ਵਿਗੜੀ ਸੀ ਪਰ ਉਹ ਠੀਕ ਹੋ ਚੁੱਕਿਆ ਸੀ।

ਉਹ ਕਈ ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ ਪਰ 25 ਮਾਰਚ ਨੂੰ ਅਚਾਨਕ ਹੀ ਉਸ ਦੀ ਸਿਹਤ ਮੁੜ ਵਿਗੜ ਗਈ, ਜਿਸ ਕਾਰਨ ਉਸ ਨੂੰ ਤੁਰੰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ। ਹਾਲਤ ’ਚ ਸੁਧਾਰ ਨਾ ਹੁੰਦਾ ਦੇਖ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ। ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।

(For more Punjabi news apart from Farmer Died during Farmers Protest at Shambhu, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement