ਨਰਮੇ ਦੀ ਖ਼ਰੀਦ ਤਲਵੰਡੀ ਸਾਬੋ 'ਚ ਫਿਰ ਤੋਂ ਹੋਈ ਸ਼ੁਰੂ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
Published : Oct 30, 2020, 1:27 pm IST
Updated : Oct 30, 2020, 1:27 pm IST
SHARE ARTICLE
cotton
cotton

ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ

ਬਠਿੰਡਾ-  ਤਲਵੰਡੀ ਸਾਬੋ 'ਚ ਪਿਛਲੇ ਲੰਬੇ ਅਰਸੇ ਤੋਂ ਬੰਦ ਪਈ ਨਰਮੇ ਦੀ ਖ਼ਰੀਦ ਅੱਜ ਫਿਰ ਤੋਂ ਸ਼ੁਰੂ ਹੋਣ ਨਾਲ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ। ਇਸ ਦੌਰਾਨ ਇਹ ਨਰਮੇ ਦੀ ਫ਼ਸਲ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਨਵਇੰਦਰ ਸਿੰਘ ਨਵੀਂ ਨੇ ਰਸਮੀ ਤੌਰ 'ਤੇ ਖ਼ਰੀਦ ਸ਼ੁਰੂ ਕਰਵਾ ਦਿੱਤੀ ਹੈ। 

farmer

ਇਸ ਮੌਕੇ ਸੀ. ਸੀ. ਆਈ. ਅਧਿਕਾਰੀ ਰਜਨੀਸ਼ ਕੁਮਾਰ ਵੀ ਮੌਜੂਦ ਸਨ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਕਰੀਬ ਛੇ ਸਾਲ ਤੋਂ ਬੰਦ ਨਰਮੇ ਦੀ ਖ਼ਰੀਦ ਸ਼ੁਰੂ ਹੋਣ ਨਾਲ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement