ਸੂਬੇ ਵਿੱਚ 11189151 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 4, 2018, 5:50 pm IST
Updated : Nov 4, 2018, 5:50 pm IST
SHARE ARTICLE
11189151 MT Paddy Procured
11189151 MT Paddy Procured

ਪੰਜਾਬ ਵਿਚ 3 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 3 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 11189151 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 11110212 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 78939 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 3820260 ਟਨ, ਮਾਰਕਫੈੱਡ ਵਲੋਂ 2568109 ਟਨ ਅਤੇ ਪਨਸਪ ਵਲੋਂ 2282713 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1088342 ਟਨ ਅਤੇ 1159828 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 190960 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement