ਜਾਣੋ ਕਾਲੇ ਅੰਗੂਰ ਖਾਣ ਦੇ ਬੇਹੱਦ ਖ਼ਾਸ ਫ਼ਾਇਦੇ
Published : Oct 19, 2019, 3:45 pm IST
Updated : Oct 19, 2019, 3:45 pm IST
SHARE ARTICLE
Black Grapes
Black Grapes

ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ 'ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਅੰਗੂਰ 'ਚ ਕਈ...

ਨਵੀਂ ਦਿੱਲੀ: ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ 'ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਅੰਗੂਰ 'ਚ ਕਈ ਕਿਸਮਾਂ ਪਾਈਆ ਜਾਂਦੀਆਂ ਹਨ। ਜਿਵੇਂ-ਲੰਬੇ ਅੰਗੂਰ, ਕਾਲੇ ਅੰਗੂਰ, ਛੋਟੇ ਅੰਗੂਰ, ਆਦਿ। ਇਸ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ। 

GrapesGrapes

1. ਸ਼ੂਗਰ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫਾਇਦੇਮੰਦ ਹੈ। ਅੰਗੂਰ ਸਰੀਰ 'ਚ ਸ਼ੂਗਰ ਦੀ ਮਾਤਰਾ ਘੱਟ ਕਰਦਾ ਹੈ।

2. ਦਿਲ ਦਾ ਦੌਰਾ
ਦਿਲ ਦੇ ਦੌਰੇ ਤੋਂ ਬਚਣ ਲਈ ਅੰਗੂਰ ਦਾ ਜੂਸ ਸਭ ਤੋਂ ਵਧੀਆ ਹੈ।

3. ਖੂਨ ਦੀ ਕਮੀ
ਕਾਲੇ ਅੰਗੂਰ ਸਰੀਰ 'ਚ ਖੂਨ ਦੀ ਕਮੀ ਨੂੰ ਵੀ ਪੂਰਾ ਕਰਦੇ ਹਨ। ਰੋਜ਼ਾਨਾਂ ਦਿਨ 'ਚ ਅੰਗੂਰ ਦੇ ਜੂਸ 'ਚ 2 ਚਮਚ ਸ਼ਹਿਦ ਮਿਲਾਕੇ ਪੀਓ।

4. ਦਾਗ ਧੱਬੇ ਅਤੇ ਝੁਰੜੀਆਂ ਦੂਰ
ਜੇਕਰ ਤੁਸੀ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ।

5. ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਚਮੜੀ ਚਮਕਦਾਰ ਅਤੇ ਖੂਬਸੂਰਤ ਹੁੰਦੀ ਹੈ ਕਿਉਂਕਿ ਇਸ 'ਚ ਵਿਟਾਮਿਨ-ਸੀ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦੇ ਹਨ ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement