ਸੂਬੇ ਵਿੱਚ 161.60 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 19, 2018, 3:40 pm IST
Updated : Nov 19, 2018, 3:40 pm IST
SHARE ARTICLE
Paddy
Paddy

ਪੰਜਾਬ ਵਿੱਚ 18 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 161.60 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ....

ਚੰਡੀਗੜ (ਸ.ਸ.ਸ) : ਪੰਜਾਬ ਵਿੱਚ 18 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 161.60 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 160.58 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 101655 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 155.76 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5625807.35 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3694017 ਟਨ ਅਤੇ ਪਨਸਪ ਵੱਲੋਂ 3348505 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1498680 ਅਤੇ 1656457.2 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 234705 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement