ਪੀਏਯੂ ਦੇ ਕੀਟ ਵਿਗਿਆਨੀਆਂ ਨੇ ਹਿਮਾਚਲ ਦੇ ਕਿਸਾਨਾਂ ਨੂੰ ਦਿੱਤੀ ਟ੍ਰੇਨਿੰਗ
Published : Mar 20, 2019, 3:54 pm IST
Updated : Mar 20, 2019, 3:54 pm IST
SHARE ARTICLE
PAU Ludhiana
PAU Ludhiana

ਹਿਮਾਚਲ ਪ੍ਰਦੇਸ਼ ਦੇ 76 ਕਿਸਾਨਾਂ ਨੂੰ ਖੇਤੀ ਅਤੇ ਬਾਗਬਾਨੀ ਦੇ ਖੇਤਰ ਵਿਚ ਅੱਗੇ ਵਧਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨੀਆਂ ਨੇ ਵਿਸ਼ੇਸ਼...

ਲੁਧਿਆਣਾ : ਹਿਮਾਚਲ ਪ੍ਰਦੇਸ਼ ਦੇ 76 ਕਿਸਾਨਾਂ ਨੂੰ ਖੇਤੀ ਅਤੇ ਬਾਗਬਾਨੀ ਦੇ ਖੇਤਰ ਵਿਚ ਅੱਗੇ ਵਧਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨੀਆਂ ਨੇ ਵਿਸ਼ੇਸ਼ ਟ੍ਰੇਨਿੰਗ ਦਿੱਤੀ, ਜਿਸ ਵਿਚ ਕੀਟ ਵਿਗਿਆਨੀਆਂ ਨੇ ਕਿਸਾਨਾਂ ਨੂੰ ਇਹ ਦੱਸਿਆ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਧਿਆਨ ਵਿਚ ਰੱਖਣ ਦੇ ਨਾਲ ਹੀ ਤੁਹਾਨੂੰ ਲੇਟੈਸਟ ਟੈਕਨਾਲੋਜੀ ਨੂੰ ਅਪਣਾਉਣਾ ਹੋਵੇਗਾ। ਖੇਤੀ ਮਾਹਰਾਂ ਦੀਆਂ ਸਿਫ਼ਾਰਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਕੰਮ ਕਰਨ।

pau ludhianaPAU Ludhiana

ਬਿਨਾਂ ਲੋੜ ਤੋਂ ਨਾ ਤਾਂ ਖਾਦ ਤੇ ਨਾ ਹੀ  ਕੀੜੇਮਾਰ ਦਵਾਈਆਂ ਵਰਤਣ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਕਾਸਨਾਂ ਦੇ ਨਾਲ ਪੰਚਾਇਤਾਂ ਦੇ ਮੁਖੀ ਅਤੇ ਮੈਂਬਰ ਪੰਚਾਇਤਾਂ ਨੇ ਪੂਰੀ ਦਿਲਚਸਪੀ ਦਿਖਾਈ ਅਤੇ ਭਵਿੱਖ ਵਿਚ ਵੀ ਹਰ ਸੰਭਵ ਮੱਦਦ ਕਰਨ ਦਾ ਦਾਅਵਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement