ਹਨੀਪ੍ਰੀਤ ਨੂੰ ਪਨਾਹ ਦੇਣ ਵਾਲਿਆਂ 'ਤੇ ਪੁਲਿਸ ਦਾ ਸ਼ਿਕੰਜਾ, ਦੋ ਗ੍ਰਿਫ਼ਤਾਰ
Published : Oct 17, 2017, 11:10 am IST
Updated : Oct 17, 2017, 5:40 am IST
SHARE ARTICLE

ਸੌਦਾ ਸਾਧ ਦੇ ਜੇਲ੍ਹ ਜਾਣ ਦੇ ਬਾਅਦ ਤੋਂ ਲਗਾਤਾਰ 38 ਦਿਨਾਂ ਤੱਕ ਹਨੀਪ੍ਰੀਤ ਹਰਿਆਣਾ ਪੁਲਿਸ ਨੂੰ ਚਕਮਾ ਦਿੰਦੀ ਰਹੀ। ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੇ ਬਾਅਦ ਤੋਂ ਪੁਲਿਸ ਲਗਾਤਾਰ ਉਸਨੂੰ ਇਸ ਦੌਰਾਨ ਛੁਪਾਉਣ ਵਿੱਚ ਮਦਦ ਕਰਨ ਅਤੇ ਉਸਨੂੰ ਪਨਾਹ ਦੇਣ ਵਾਲਿਆਂ ਉੱਤੇ ਹੁਣ ਪੁਲਿਸ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। 

ਇਸ ਸਿਲਸਿਲੇ ਵਿੱਚ ਹਰਿਆਣਾ ਪੁਲਿਸ ਨੇ ਪੰਜਾਬ ਦੇ ਬਠਿਡਾ ਦੇ ਜੰਗਿਰਾਨਾ ਪਿੰਡ ਦੇ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਦੱਸਿਆ ਜਾ ਰਿਹਾ ਹੈ ਕਿ ਦੇਸ਼ਧ੍ਰੋਹ ਦੇ ਇਲਜ਼ਾਮ ਵਿੱਚ ਫਰਾਰ ਚੱਲ ਰਹੀ ਸੌਦਾ ਸਾਧ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਸ਼ਰਨਜੀਤ ਕੌਰ ਅਤੇ ਗੁਰਮੀਤ ਸਿੰਘ ਨੇ ਛੁਪਤਉਣ ਵਿੱਚ ਮਦਦ ਕੀਤੀ ਸੀ। ਤੁਹਾਨੂੰ ਦੱਸ ਦਈਏ ਕਿ ਹਨੀਪ੍ਰੀਤ ਨੂੰ ਫਾਰਾਰੀ ਦੇ ਦੌਰਾਨ ਸਹਾਰਾ ਦੇਣ ਦੇ ਮਾਮਲੇ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ।

Location: India, Haryana

SHARE ARTICLE
Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement