ਚਿਹਰੇ 'ਤੇ ਨਿਖਾਰ ਲਿਆਉਣ ਲਈ ਘਰ 'ਚ ਬਣਾਓ ਇਮਲੀ ਸਕਰੱਬ 
Published : Feb 9, 2019, 5:28 pm IST
Updated : Feb 9, 2019, 5:28 pm IST
SHARE ARTICLE
Tamarind Face Scrub
Tamarind Face Scrub

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਧੂਲ-ਮਿੱਟੀ ਦੇ ਕਾਰਨ ਚਮੜੀ ਨੂੰ ਡਲਨੈੱਸ ਕਾਲੇ-ਦਾਗ ਧੱਬਿਆਂ, ਝੁਰੜੀਆਂ ਅਤੇ ਛਾਈਆਂ ਵਰਗੀਆਂ ਸਮੱਸਿਆਵਾਂ ਦਾ ...

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਧੂਲ-ਮਿੱਟੀ ਦੇ ਕਾਰਨ ਚਮੜੀ ਨੂੰ ਡਲਨੈੱਸ ਕਾਲੇ-ਦਾਗ ਧੱਬਿਆਂ, ਝੁਰੜੀਆਂ ਅਤੇ ਛਾਈਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਤਾ ਨਹੀਂ ਅਸੀਂ ਕਿਹੜੇ-ਕਿਹੜੇ ਉਪਾਅ ਵਰਤਦੇ ਹਾਂ ਪਰ ਹੁਣ ਤੁਹਾਡੀ ਇਨ੍ਹਾਂ ਸਮੱਸਿਆਵਾਂ ਦੇ ਲਈ ਤੁਹਾਨੂੰ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤਰ ਨਹੀਂ ਹੈ। ਤੁਸੀਂ ਇਸ ਲਈ ਇਮਲੀ ਦਾ ਫੇਸ ਸਕ੍ਰਬ ਵੀ ਲਗਾ ਸਕਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਇਮਲੀ ਚਿਹਰੇ ਦੀ ਖੂਬਸੂਰਤੀ ਨੂੰ ਵਧਾਉਣ ਦਾ ਕੰਮ ਕਰਦੀ ਹੈ। ਇਸ ਨਾਲ ਮੁਰਝਾਈ ਚਮੜੀ ਵਿਚ ਵੀ ਚਮਕ ਆ ਜਾਂਦੀ ਹੈ।Tamarind Tamarind

ਜ਼ਰੂਰੀ ਸਾਮਾਨ - 1 ਚਮਚ ਇਮਲੀ, 1 ਕੋਲੀ ਪਾਣੀ, 1 ਚਮਚ ਨਮਕ 

Tamarind PackTamarind Pack

ਹੋਮਮੇਡ ਇਮਲੀ ਸਕਰੱਬ ਬਣਾਉਣ ਦਾ ਤਰੀਕਾ - ਇਮਲੀ ਨੂੰ ਗਰਮ ਪਾਣੀ ਵਿਚ ਕੁਝ ਦੇਰ ਲਈ ਭਿਓਂ ਕੇ ਰੱਖੋ। ਕੁਝ ਦੇਰ ਬਾਅਦ ਇਸ ਦਾ ਪਲਪ ਕੱਢ ਕੇ ਗੁਠਲਿਆਂ ਨੂੰ ਵੱਖਰਾ ਕਰ ਲਓ। ਇਸ ਵਿਚ ਨਮਕ ਮਿਲਾ ਕੇ ਪੇਸਟ ਤਿਆਰ ਕਰ ਲਓ। ਇਸ ਸਕ੍ਰਬ ਨੂੰ ਚਿਹਰੇ 'ਤੇ ਲਗਾ ਕੇ ਹਲਕੇ ਹੱਥਾਂ ਨਾਲ ਸਰਕੁਲੇਸ਼ਨ ਮੋਸ਼ਨ ਵਿਚ ਲਗਾਓ। 1 ਮਿੰਟ ਮਿਸਾਜ ਕਰਨ ਤੋਂ ਬਾਅਦ ਇਸ ਨੂੰ ਸੁੱਕਣ ਤੱਕ ਲਗਾ ਕੇ ਰੱਖੋ। ਸੁੱਕਣ ਤੋਂ ਬਾਅਦ ਠੰਡੇ ਪਾਣੀ ਨਾਲ ਧੋ ਲਓ। ਇਸ ਨਾਲ ਡੈਡ ਚਮੜੀ ਦੂਰ ਹੋਵੇਗੀ ਅਤੇ ਦਾਗ ਧੱਬੇ ਵੀ ਦੂਰ ਹੋ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement