ਬਾਜਰੇ ਦੀ ਖਿਚੜੀ ਨਾਲ ਦੂਰ ਹੁੰਦੀ ਹੈ ਬਲੱਡ ਸ਼ੂਗਰ ਦੀ ਬੀਮਾਰੀ
Published : Dec 2, 2020, 4:01 pm IST
Updated : Dec 2, 2020, 4:01 pm IST
SHARE ARTICLE
Blood Pressure
Blood Pressure

ਬਾਜਰੇ ਦੀ  ਖਿਚੜੀ ਪ੍ਰੋਟੀਨ ਅਤੇ ਫ਼ਾਈਬਰ ਦਾ ਮੇਲ ਹੁੰਦੀ ਹੈ।

ਮੁਹਾਲੀ: ਬਲੱਡ ਸ਼ੂਗਰ ਇਕ ਅਜਿਹੀ ਬੀਮਾਰੀ ਹੈ ਜਿਸ ਨਾਲ ਸ਼ਰੀਰ ਵਿਚ ਖ਼ੂਨ ਦਾ ਪ੍ਰੈਸ਼ਰ ਦੋ ਕਾਰਨਾਂ ਕਰ ਕੇ ਵਧਦਾ ਰਹਿੰਦਾ ਹੈ। ਸ਼ੂਗਰ ਦੇ ਆਮ ਲੱਛਣ ਪਿਆਸ ਜ਼ਿਆਦਾ ਲੱਗਣੀ, ਵਾਰ-ਵਾਰ ਪਿਸ਼ਾਬ ਆਉਣਾ, ਭੁੱਖ ਲਗਣੀ, ਥਕਾਨ ਮਹਿਸੂਸ ਹੋਣਾ ਆਦਿ।

Blood PressureBlood Pressure

ਇਸ ਵਾਸਤੇ ਕਿਸ ਤਰ੍ਹਾਂ ਦੀ ਖ਼ੁਰਾਕ ਲੈਣੀ ਚਾਹੀਦੀ ਹੈ, ਇਸ ਦਾ ਖ਼ਾਸ ਧਿਆਨ ਰਖਣਾ ਪੈਂਦਾ ਹੈ। ਅਜਿਹੇ ਮਰੀਜ਼ਾਂ ਨੂੰ ਫ਼ਾਸਟ ਫੂਡ ਖਾਣ ਦੀ ਮਨਾਹੀ ਹੁੰਦੀ ਹੈ। ਸਾਬਤ ਅਨਾਜ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿਚ ਵਿਟਾਮਿਨ, ਖਣਿਜ ਵਰਗੇ ਲਾਭਕਾਰੀ ਪੋਸ਼ਕ ਤੱਤ ਵੀ ਹੁੰਦੇ ਹਨ। ਇਸ ਲਈ ਸ਼ੂਗਰ ਰੋਗੀਆਂ ਦੀ ਖ਼ੁਰਾਕ ਲਈ ਇਹ ਵਧੀਆ ਮੰਨਿਆ ਜਾਂਦਾ ਹੈ।

photoMillet porridge cures 

ਸਾਬਤ ਅਨਾਜ ਵਿਚ ਆਉਂਦਾ ਹੈ ਬਾਜਰਾ। ਇਹ ਭਾਰਤੀ ਭੋਜਨ ਦਾ ਬਹੁਤ ਕੀਮਤੀ ਅਨਾਜ ਮੰਨਿਆ ਗਿਆ ਹੈ। ਬਾਜਰੇ ਵਿਚ ਬਹੁਤ ਸਾਰੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਬਾਜਰੇ ਵਿਚ ਮੈਗਨੀਸ਼ੀਅਮ, ਕੈਲਸ਼ੀਅਮ, ਮੈਗਨੀਜ਼, ਟ੍ਰਿਪਟੋਫੇਨ, ਫ਼ਾਰਸਫ਼ੋਰਸ, ਫ਼ਾਈਬਰ, ਵਿਟਾਮਿਨ ਬੀ ਅਤੇ ਐਂਟੀਆਕਸੀਡੇਂਟ ਹੁੰਦੇ ਹਨ। ਇਹ ਅਸਾਨੀ ਨਾਲ ਪਚ ਵੀ ਜਾਂਦਾ ਹੈ।

ਇਹ ਦਿਮਾਗ਼ ਨੂੰ ਵੀ ਠੀਕ ਰਖਦਾ ਹੈ। ਇਸ ਅੰਦਰ ਮੌਜੂਦ ਵਿਟਾਮਿਨ ਬੀ 3 ਸਰੀਰ ਵਿਚ ਮੌਜੂਦ ਕੈਲੇਸਟਰੋਲ ਦੀ ਮਾਤਰਾ ਨੂੰ ਵੀ ਘੱਟ ਕਰਨ ਵਿਚ ਮਦਦ ਕਰਦਾ ਹੈ।  ਬਾਜਰੇ ਦੀ ਖਿਚੜੀ ਸ਼ੂਗਰ ਦੇ ਰੋਗੀਆਂ ਲਈ ਸੱਭ ਤੋਂ ਵਧੀਆ ਅਤੇ ਸਿਹਤਮੰਦ ਖ਼ੁਰਾਕ ਮੰਨੀ ਜਾਂਦੀ ਹੈ।

ਬਾਜਰੇ ਦੀ  ਖਿਚੜੀ ਪ੍ਰੋਟੀਨ ਅਤੇ ਫ਼ਾਈਬਰ ਦਾ ਮੇਲ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪਾਚਨ ਸ਼ਕਤੀ 'ਤੇ ਨਿਯੰਤਰਣ ਰਖਦੀ ਹੈ ਅਤੇ ਹਲਕਾ ਰੱਖਣ ਵਿਚ ਵੀ ਮਦਦ ਕਰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement