Cough Syrup News: ਬੱਚਿਆਂ ਨੂੰ ਕੱਫ ਸਿਰਪ ਨਾ ਦੇਣ ਦੀ ਸਲਾਹ, ਹੁਣ ਤਕ 11 ਮੌਤਾਂ
Published : Oct 4, 2025, 6:46 am IST
Updated : Oct 4, 2025, 8:40 am IST
SHARE ARTICLE
Cough Syrup health News
Cough Syrup health News

Cough Syrup News: ਕੇਂਦਰ ਸਰਕਾਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਐਡਵਾਈਜ਼ਰੀ ਜਾਰੀ ਕਰ ਕੇ ਨਿਰਦੇਸ਼ ਦਿਤਾ

Cough Syrup health News: ਕੇਂਦਰ ਸਰਕਾਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਐਡਵਾਈਜ਼ਰੀ ਜਾਰੀ ਕਰ ਕੇ ਨਿਰਦੇਸ਼ ਦਿਤਾ ਹੈ ਕਿ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖੰਘ ਤੇ ਸਰਦੀ ਦੀਆਂ ਦਵਾਈਆਂ ਨਾ ਦਿਤੀਆਂ ਜਾਣ।

ਸਿਹਤ ਸੇਵਾ ਡਾਇਰੈਕਟੋਰੇਟ ਜਨਰਲ (ਡੀ ਜੀ ਐਚ ਐਸ) ਵਲੋਂ ਜਾਰੀ ਇਹ ਐਡਵਾਇਜ਼ਰੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ’ਚ ਕਥਿਤ ਤੌਰ ’ਤੇ ਮਿਲਾਵਟੀ ਕੱਫ ਸਿਰਪ ਕਾਰਨ 11 ਬੱਚਿਆਂ ਦੀ ਮੌਤ ਦੀ ਖ਼ਬਰਾਂ ਵਿਚਾਲੇ ਆਈ ਹੈ। ਇਸੇ ਵਿਚਾਲੇ ਕੇਂਦਰੀ ਸਿਹਤ ਮੰਤਰਾਲੇ ਨੇ ਪਾਇਆ ਕਿ ਮੱਧ ਪ੍ਰਦੇਸ਼ ’ਚ ਜਾਂਚ ਲਈ ਲਏ ਗਏ ਕਿਸੇ ਵੀ ਸਿਰਪ ਦੇ ਨਮੂਨੇ ’ਚ ਡਾਇਥਿਲੀਨ ਗਲਾਈਕੌਲ (ਡੀ ਈ ਜੀ) ਜਾਂ ਐਥੀਲੀਨ ਗਲਾਈਕੌਲ (ਈ ਜੀ) ਨਹੀਂ ਸੀ।  (ਪੀ.ਟੀ.ਆਈ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement