ਹਰ ਦਰਦ ਦੀ ਦਾਰੂ ਹੈ ਜੀਰੇ-ਗੁੜ ਦਾ ਪਾਣੀ
Published : Apr 11, 2020, 10:37 am IST
Updated : Apr 11, 2020, 10:37 am IST
SHARE ARTICLE
File Photo
File Photo

ਜੀਰਾ ਅਤੇ ਗੁੜ ਦੇ ਪਾਣੀ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਠੀਕ ਕੀਤਾ ਜਾ ਸਕਦਾ ਹੈ।  ਘਰ ਦੀ ਰਸੋਈ 'ਚ ਆਸਾਨੀ ਨਾਲ ਮਿਲਣ

ਜੀਰਾ ਅਤੇ ਗੁੜ ਦੇ ਪਾਣੀ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਠੀਕ ਕੀਤਾ ਜਾ ਸਕਦਾ ਹੈ।  ਘਰ ਦੀ ਰਸੋਈ 'ਚ ਆਸਾਨੀ ਨਾਲ ਮਿਲਣ ਵਾਲੇ ਜੀਰਾ ਅਤੇ ਗੁੜ ਦੋਵੇਂ ਢਿੱਡ ਦੀ ਹਰ ਸਮੱਸਿਆ ਦੂਰ ਕਰਨ ਲਈ ਜਾਣੇ ਜਾਂਦੇ ਹਨ। ਕਬਜ਼, ਗੈਸ, ਢਿੱਡ ਫੁਲਣਾ ਅਤੇ ਢਿਡ ਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਜੀਰੇ ਅਤੇ ਗੁੜ ਦੇ ਪਾਣੀ ਦਾ ਨੁਸਖਾ ਜ਼ਰੂਰ ਅਜ਼ਮਾਉ।

File photoFile photo

 ਇਸ ਨਾਲ ਢਿੱਡ ਦੀ ਹਰ ਸਮੱਸਿਆ ਦਾ ਹੱਲ ਹੋ ਜਾਵੇਗਾ।
ਬਣਾਉਣ ਦਾ ਢੰਗ : ਜੀਰੇ ਅਤੇ ਗੁੜ ਦਾ ਪਾਣੀ ਬਣਾਉਣ ਲਈ ਸੱਭ ਤੋਂ ਪਹਿਲਾਂ ਇਕ ਭਾਂਡੇ ਵਿਚ 2 ਕਪ ਸਾਦਾ ਪਾਣੀ ਲਵੋ। ਹੁਣ 1 ਚੱਮਚ ਪਿਸਿਆ ਹੋਇਆ ਗੁੜ ਅਤੇ 1 ਚੱਮਚ ਜੀਰਾ ਮਿਲਾਉ ਅਤੇ ਚੰਗੀ ਤਰ੍ਹਾਂ ਉਬਾਲ ਲਵੋ। ਉਬਾਲਣ ਤੋਂ ਬਾਅਦ ਇਸ ਪਾਣੀ ਨੂੰ ਤੁਸੀਂ ਕਪ ਵਿਚ ਕੱਢ ਕੇ ਪੀ  ਸਕਦੇ ਹੋ।  
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement