ਮੂੰਗੀ ਦੀ ਦਾਲ ਨਾਲ ਵੀ ਕਰੋ ਡਾਇਬਿਟੀਜ਼ ਨੂੰ ਦੂਰ
Published : Mar 14, 2020, 4:18 pm IST
Updated : Mar 14, 2020, 4:18 pm IST
SHARE ARTICLE
File photo
File photo

ਮੂੰਗੀ ਦੀ ਦਾਲ ਰੋਜ਼ਾਨਾ ਜ਼ਿੰਦਗੀ ਵਿੱਚ ਖਾਧੀ ਜਾਂਦੀ ਹੈ। ਇਹ ਹੋਰ ਵੀ ਵਧੀਆ ਮੰਨੀ ਜਾਂਦੀ ਹੈ ਜੇਕਰ ਇਹ ਛਿਲਕਿਆਂ ਸਮੇਤ ਖਾਧੀ ਜਾਵੇ।

ਹਰ ਕੋਈ ਵਧੀਆ ਸਿਹਤ ਲਈ ਸਿਹਤਮੰਦ ਭੋਜਨ ਖਾਂਦਾ ਹੈ, ਜਿਸ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਤਾਕਤ ਮਿਲਦੀ ਹੈ। ਇਸੇ ਤਰ੍ਹਾਂ ਪ੍ਰੋਟੀਨ ਵਾਲੀਆਂ ਦਾਲਾਂ ‘ਚੋਂ ਇਕ ਮੂੰਗੀ ਦੀ ਦਾਲ ਵੀ ਹੈ ਜੋ ਤਾਕਤ ਦਿੰਦੀ ਹੈ।

File PhotoFile Photo

ਮੂੰਗੀ ਦੀ ਦਾਲ ਰੋਜ਼ਾਨਾ ਜ਼ਿੰਦਗੀ ਵਿੱਚ ਖਾਧੀ ਜਾਂਦੀ ਹੈ। ਇਹ ਹੋਰ ਵੀ ਵਧੀਆ ਮੰਨੀ ਜਾਂਦੀ ਹੈ ਜੇਕਰ ਇਹ ਛਿਲਕਿਆਂ ਸਮੇਤ ਖਾਧੀ ਜਾਵੇ। ਜਦੋਂ ਤੁਹਾਨੂੰ ਬੁਖਾਰ ਹੁੰਦਾ ਹੈ, ਮੂੰਗੀ ਦੀ ਦਾਲ ‘ਚ ਸੁੱਕੇ ਹੋਏ ਆਂਵਲੇ ਨੂੰ ਪਕਾਉ ਅਤੇ ਦਿਨ ਵਿਚ ਦੋ ਵਾਰ ਖਾਓ।

File PhotoFile Photo

ਮੂੰਗ ਦਾਲ ਦੀ ਖਿਚੜੀ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਲਈ ਕਬਜ਼ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇ ਤੁਹਾਨੂੰ ਦਾਦ, ਖਾਜ-ਖੁਜਲੀ ਦੀ ਸਮੱਸਿਆ ਹੈ ਤਾਂ ਮੂੰਗ ਦੀ ਦਾਲ ਨੂੰ ਛਿਲਕੇ ਸਮੇਤ ਪੀਸ ਲਓ। ਇਸ ਲੇਪ ਨੂੰ ਪ੍ਰਭਾਵਿਤ ਥਾਂਵਾ ‘ਤੇ ਲਗਾਉਣ ਨਾਲ ਫਾਇਦਾ ਹੁੰਦਾ ਹੈ।

File PhotoFile Photo

ਟਾਈਫਾਈਡ ਹੋਣ ‘ਤੇ ਇਸ ਦੀ ਵਰਤੋਂ ਕਰਨ ਨਾਲ ਰੋਗੀ ਨੂੰ ਰਾਹਤ ਮਿਲਦੀ ਹੈ ਪਰ ਸਾਧੀ ਮੂੰਗੀ ਦੀ ਦਾਲ ਦੀ ਵਰਤੋਂ ਫਾਇਦੇਮੰਦ ਰਹਿੰਦੀ ਹੈ। ਮੂੰਗ ਦਾਲ ਦੀ ਵਰਤੋਂ ਕਰਨ ਨਾਲ ਡਾਇਬਿਟੀਜ਼ ਕੰਟਰੋਲ ‘ਚ ਰਹਿੰਦੀ ਹੈ।  

File PhotoFile Photo

ਇਸ ਲਈ ਡਾਇਬਿਟੀਜ਼ ਦੇ ਰੋਗੀ ਲਈ ਇਸ ਦੀ ਵਰਤੋਂ ਬੇਹੱਦ ਫਾਇਦੇਮੰਦ ਹੁੰਦੀ ਹੈ। ਰੋਜ਼ਾਨਾ ਮੂੰਗ ਦਾਲ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement