ਦਹੀਂ ਨਾਲ ਸੁੰਦਰਤਾ ਨੂੰ ਵੀ ਰੱਖੋ ਬਰਕਰਾਰ
Published : Nov 14, 2019, 4:14 pm IST
Updated : Nov 14, 2019, 4:17 pm IST
SHARE ARTICLE
Curd Benefits
Curd Benefits

 ਦਹੀਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ ਜੋ ਕਿ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ । ਦਹੀਂ ਖਾਣ ਨਾਲ ਦੰਦ ਵੀ ਮਜ਼ਬੂਤ ਹੁੰਦੇ ਹਨ।

ਦਹੀਂ ‘ਚ ਪ੍ਰੋਟੀਨ, ਮਿਨਰਲਸ ਅਤੇ ਵਿਟਾਮਿਨ ਆਦਿ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਦਹੀਂ ਦੀ ਵਰਤੋਂ ਸਿਹਤ ਲਈ ਬਹੁਤ ਹੀ ਜ਼ਰੂਰੀ ਹੁੰਦੀ ਹੈ। ਲੋਅ ਫੈਟ ਵਾਲਾ ਦਹੀਂ ਖਾਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ।

Curd Benefits Curd Benefits

ਦਹੀਂ ਦੇ ਫਾਇਦੇ: – ਦਹੀਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ ਜੋ ਕਿ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ । ਦਹੀਂ ਖਾਣ ਨਾਲ ਦੰਦ ਵੀ ਮਜ਼ਬੂਤ ਹੁੰਦੇ ਹਨ। ਦਹੀਂ ਢਿੱਡ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦਹੀਂ ਵਿਚ ਅਜਵਾਇਨ ਮਿਲਾਕੇ ਪੀਣ ਨਾਲ ਕਬਜ਼ ਦੀ ਸ਼ਿਕਾਇਤ ਖ਼ਤਮ ਹੁੰਦੀ ਹੈ। ਲੂ ਤੋਂ ਬਚਣ ਲਈ ਦਹੀਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਦਹੀਂ ਪੀਣ ਨਾਲ ਪਾਚਣ ਸ਼ਕਤੀ ਵਧਦੀ ਹੈ ਅਤੇ ਭੁੱਖ ਵੀ ਚੰਗੀ ਤਰਾਂ ਲੱਗਦੀ ਹੈ।

Side effects of curdcurd

ਗਰਮੀ ਦੇ ਮੌਸਮ ਵਿਚ ਦਹੀਂ ਅਤੇ ਉਸ ਤੋਂ ਬਣੀ ਲੱਸੀ ਦਾ ਜ਼ਿਆਦਾ ਮਾਤਰਾ ਵਿਚ ਪ੍ਰਯੋਗ ਕੀਤਾ ਜਾਂਦਾ ਹੈ ਕਿਉਂਕਿ ਲੱਸੀ ਅਤੇ ਲੱਸੀ ਪੀਣ ਨਾਲ ਢਿੱਡ ਦੀ ਗਰਮੀ ਸ਼ਾਂਤ ਹੁੰਦੀ ਹੈ। ਦਹੀਂ ਦੇ ਸੇਵਨ ਨਾਲ ਹਾਰਟ ਵਿਚ ਹੋਣ ਵਾਲੇ ਕੋਰੋਨਰੀ ਆਰਟਰੀ ਰੋਗ ਤੋਂ ਬਚਾਅ ਕੀਤਾ ਜਾ ਸਕਦਾ ਹੈ। ਦਹੀਂ ਦੇ ਰੋਜ਼ਾਨਾ ਸੇਵਨ ਨਾਲ ਸਰੀਰ ਵਿਚ ਕੋਲੇਸਟਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ। ਚਿਹਰੇ ਉੱਤੇ ਦਹੀਂ ਲਗਾਉਣ ਨਾਲ ਚਮੜੀ ਮੁਲਾਇਮ ਹੁੰਦੀ ਹੈ ਅਤੇ ਤਵਚਾ ਵਿਚ ਨਿਖਾਰ ਆਉਂਦਾ ਹੈ। ਦਹੀਂ ਨਾਲ ਚਿਹਰੇ ਦੀ ਮਸਾਜ ਕੀਤੀ ਜਾਵੇ ਤਾਂ ਇਹ ਬਲੀਚ ਵਰਗੇ ਕੰਮ ਕਰਦਾ ਹੈ।

Benefits of curdBenefits of curd

ਇਸਦਾ ਪ੍ਰਯੋਗ ਵਾਲਾਂ ਵਿਚ ਕੰਡੀਸ਼ਨਰ ਦੇ ਤੌਰ ਉੱਤੇ ਵੀ ਕੀਤਾ ਜਾਂਦਾ ਹੈ।ਦਹੀਂ ਵਿਚ ਵੇਸਣ ਮਿਲਾ ਕੇ ਲਗਾਉਣ ਨਾਲ ਚਮੜੀ ਵਿਚ ਨਿਖਾਰ ਆਉਂਦਾ ਹੈ ਅਤੇ ਮੁਹਾਸੇ ਦੂਰ ਹੁੰਦੇ ਹਨ। ਚਮੜੀ ਦਾ ਰੁੱਖਾਪਣ ਦੂਰ ਕਰਨ ਲਈ ਦਹੀਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਜੈਤੂਨ ਦੇ ਤੇਲ ਅਤੇ ਨੀਂਬੂ ਦੇ ਰਸ ਦੇ ਨਾਲ ਦਹੀਂ ਦਾ ਚਿਹਰੇ ਉੱਤੇ ਲਗਾਉਣ ਨਾਲ ਚਿਹਰੇ ਦਾ ਰੁੱਖਾਪਣ ਖ਼ਤਮ ਹੁੰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement