ਸਾਵਧਾਨ ! ਸੌਣ ਤੋਂ ਪਹਿਲਾਂ ਨਾ ਕਰੋ ਸਮਾਰਟਫੋਨ ਦੀ ਵਰਤੋਂ, ਨਹੀਂ ਤਾਂ ਹੋ ਸਕਦਾ ਹੈ ਇਹ ਨੁਕਸਾਨ
Published : Dec 16, 2020, 4:02 pm IST
Updated : Dec 16, 2020, 4:02 pm IST
SHARE ARTICLE
phone
phone

ਅੱਖਾਂ ਵਿਚ ਜਲਨ, ਖਾਰਸ਼ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਨਾਲ ਹੰਝੂ ਗ੍ਰੰਥੀਆਂ ਸੁੰਗੜ ਸਕਦੀਆਂ ਹਨ।

ਨਵੀਂ ਦਿੱਲੀ: ਆਧੁਨਿਕ ਯੁੱਗ ਵਿੱਚ ਸਮਾਰਟਫੋਨ ਦੀ ਵਰਤੋਂ ਹਰ ਕੋਈ ਭਾਵੇਂ ਬੱਚਾ, ਬਜ਼ੁਰਗ ਹੋਵੇ ਹਰਵਿਅਕਤੀ ਇਸ ਦੀ ਵਰਤੋਂ ਕਰਦਾ ਹੈ। ਦਿਨ ਭਰ ਕੰਮ ਕਰਨ ਤੋਂ ਬਾਅਦ ਜਿਆਦਾਤਰ ਰਾਤ ਨੂੰ ਵੀ ਫੋਨ ਦੀ ਵਰਤੋਂ ਕਰਦੇ ਹਨ ਪਰ ਇਸ ਨਾਲ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲਗਦੀਆਂ ਹਨ ਅਤੇ ਸੋਜਿਸ਼ ਦੀ ਵੀ ਸ਼ਿਕਾਇਤ ਹੋਣ ਲਗਦੀ ਹੈ।

phone

ਜਾਣੋ ਕੀ -ਕੀ  ਹੋ ਸਕਦਾ ਹੈ ----
1. ਸਮਾਰਟਫੋਨ ਦੀ ਵਰਤੋਂ ਕਰਨ ਨਾਲ  ਅੱਖਾਂ ਸੁੱਕੇਪਣ ਦਾ ਸ਼ਿਕਾਰ ਹੋ ਜਾਂਦੀਆਂ ਹਨ। ਇਸ ਨਾਲ ਅੱਗੇ ਜਾ ਕੇ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 
2. ਸਮਾਰਟਫੋਨ ਦੀ ਬ੍ਰਾਈਟਨੈੱਸ ਅਤੇ ਇਸ ਵਿਚੋਂ ਨਿਕਲਣ ਵਾਲੀਆਂ ਕਿਰਨਾਂ ਅੱਖਾਂ ਦੇ ਰੈਟੀਨਾ 'ਤੇ ਸਿੱਧਾ ਅਸਰ ਪਾਉਂਦੀਆਂ ਹਨ। ਇਸ ਨਾਲ ਜਿਥੇ ਨਜ਼ਰ ਘਟਦੀ ਹੈ, ਉਥੇ ਤੁਹਾਡੇ ਸਿਰਦਰਦ ਵਿਚ ਵੀ ਇਜਾਫਾ ਹੋ ਸਕਦਾ ਹੈ।

phone

3. ਅੱਖਾਂ ਵਿਚ ਜਲਨ, ਖਾਰਸ਼ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਨਾਲ ਹੰਝੂ ਗ੍ਰੰਥੀਆਂ ਸੁੰਗੜ ਸਕਦੀਆਂ ਹਨ।
4. ਇਸ ਨਾਲ ਅੱਖਾਂ ਵਿਚੋਂ ਪਾਣੀ ਆਉਣ ਲਗਦਾ ਹੈ। ਮੋਬਾਈਲ ਦੀਆਂ ਕਿਰਨਾਂ ਅੱਖਾਂ ਲਈ ਬਹੁਤ ਨੁਕਸਾਨਦਾਇਕ ਹੁੰਦੀਆਂ ਹਨ। 
5. ਇਸ ਦੀ ਲਗਾਤਾਰ ਵਰਤੋਂ ਕਰਨ ਨਾਲ ਪਲਕਾਂ ਝਪਕਣ ਦੀ ਪਰਕਿਰਿਆ ਹੌਲੀ ਹੋ ਜਾਂਦੀ ਹੈ। 
6. ਅੱਖਾਂ ਦੀਆਂ ਪੁਤਲੀਆਂ ਅਤੇ ਨਸਾਂ ਵੀ ਸੁੰਗੜਣ ਲਗਦੀਆਂ ਹਨ, ਜਿਸ ਕਾਰਨ ਸਿਰਦਰਦ ਜ਼ਿਆਦਾ ਹੁੰਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement