ਕਈ ਖ਼ਤਰਨਾਕ ਬੀਮਾਰੀਆਂ ਤੋਂ ਬਚਾਉਂਦੇ ਸਵੀਟ ਕਾਰਨ
Published : Dec 27, 2020, 8:47 am IST
Updated : Dec 27, 2020, 8:47 am IST
SHARE ARTICLE
corn
corn

ਸਰੀਰ ਦੀ ਖ਼ੂਨ ਦੀ ਕਮੀ ਨੂੰ ਦੂਰ ਕਰਣ ਵਿਚ ਸਹਾਇਕ ਹੁੰਦੀ ਹੈ।

ਮੁਹਾਲੀ: ਸਵੀਟ ਕਾਰਨ ਜਾਂ ਮੱਕੀ ਨਾ ਕੇਵਲ ਤੰਦਰੁਸਤ ਸਰੀਰ ਲਈ ਬਲਕਿ ਮੇਟਾਬਲਾਜ਼ਿਮ ਲਈ ਜ਼ਰੂਰੀ ਕਲੋਰੀ ਪ੍ਰਦਾਨ ਕਰਦਾ ਹੈ। ਸਵੀਟ ਕਾਰਨ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।

CornCorn

ਇਸ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ, ਫ਼ਾਈਬਰ ਅਤੇ ਐਂਟੀ ਆਕਸੀਡੇਂਟਜ਼ ਜਿਵੇਂ ਪੌਸ਼ਕ ਤੱਤ ਮੌਜੂਦ ਹੁੰਦੇ ਹਨ। ਸਵੀਟ ਕਾਰਨ ਨੂੰ ਪਕਾਉਣ ਤੋਂ ਬਾਅਦ ਇਸ ਵਿਚ 50 ਫ਼ੀ ਸਦੀ  ਐਂਟੀ ਆਕਸੀਡੇਂਟਜ਼ ਦਾ ਵਾਧਾ ਹੋ ਜਾਂਦਾ ਹੈ।

sweet cornsweet corn

ਸਵੀਟ ਕਾਰਨ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਇਸ ਵਿਚ ਵਿਟਾਮਿਨ ਬੀ12 ਆਇਰਨ ਅਤੇ ਫ਼ੋਲਿਕ ਐਸਿਡ ਦੀ ਭਰਪੂਰ ਮਾਤਰਾ ਮਿਲਦੀ ਹੈ, ਜੋ ਸਰੀਰ ਦੀ ਖ਼ੂਨ ਦੀ ਕਮੀ ਨੂੰ ਦੂਰ ਕਰਣ ਵਿਚ ਸਹਾਇਕ ਹੁੰਦੀ ਹੈ।

sweet cornsweet corn

ਇਸ ਤੋਂ ਇਲਾਵਾ ਇਸ ਵਿਚ ਆਇਰਨ ਦੀ ਵੀ ਭਰਪੂਰ ਮਾਤਰਾ ਮਿਲਦੀ ਹੈ ਜੋ ਨਵੇਂ ਖ਼ੂਨ ਸੈੱਲ ਦੀ ਉਸਾਰੀ ਕਰਨ ਵਿਚ ਮਦਦ ਕਰਦੇ ਹਨ  ਜਿਸ ਨਾਲ ਸਰੀਰ ਵਿਚ ਖ਼ੂਨ ਦੀ ਕਮੀ ਨਹੀਂ ਹੁੰਦੀ। ਰੋਜ਼ਾਨਾ ਸਵੀਟ ਕਾਰਨ ਦਾ ਸੇਵਨ ਕਰਨ ਨਾਲ ਕੈਂਸਰ ਵਰਗੀ ਖ਼ਤਰਨਾਕ ਰੋਗ ਤੋਂ ਬਚਾਅ ਹੁੰਦਾ ਹੈ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement