ਖੀਰਾ ਖਾਣ ਦੇ ਇਹ ਫਾਇਦੇ ਜਾਣ ਹੋ ਜਾਓਗੇ ਹੈਰਾਨ
Published : Sep 7, 2017, 5:01 pm IST
Updated : Sep 7, 2017, 11:31 am IST
SHARE ARTICLE

ਖੀਰਾ ਜਿੱਥੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਉੱਥੇ ਹੀ ਇਹ ਬਲੱਡ ਪ੍ਰੈਸ਼ਰ ਨੂੰ ਵੀ ਗੱਟ ਕਰਦਾ ਹੈ। ਇਸ ਵਿੱਚ 96 ਫੀਸਦੀ ਪਾਣੀ ਹੁੰਦਾ ਹੈ। ਖੀਰੇ ਵਿਚ ਕਾਫੀ ਮਾਤਰਾ ਵਿਚ ਮਿਨਰਲਸ ਮੌਜੂਦ ਹੁੰਦੇ ਹਨ। 


ਜਿਸ ਲਈ ਇਸ ਦੀ ਵਰਤੋਂ ਚਿਹਰੇ 'ਤੇ ਨਿਖਾਰ ਲਿਆਉਣ ਲਈ ਵੀ ਕੀਤੀ ਜਾਂਦੀ ਹੈ। ਇਸ ਵਿਚ ਵਿਟਾਮਿਨ ਏ, ਸੀ, ਮੈਗਨੀਜ, ਪੋਟਾਸ਼ੀਅਮ ਅਤੇ ਸਲਫਰ ਹੁੰਦਾ ਹੈ, ਜੋ ਐਂਟੀਐਕਸੀਡੈਂਟ ਦਾ ਕੰਮ ਕਰਦਾ ਹੈ। 100 ਗ੍ਰਾਮ ਖੀਰੇ ਵਿਚ 54 ਕੈਲੋਰੀ ਊਰਜਾ ਮੌਜੂਦ ਹੁੰਦੀ ਹੈ।

 
ਖੀਰੇ ਦੇ ਫਾਇਦੇ
ਇਹ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ।
ਇਹ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਯੂਰਿਨ ਦੇ ਰਸਤੇ ਬਾਹਰ ਕੱਢਦਾ ਹੈ। ਇਹ ਮੋਟਾਪੇ ਨੂੰ ਕੰਟਰੋਲ ਵਿਚ ਰੱਖਦਾ ਹੈ।


ਇਹ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ।
ਇਹ ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ ਹੈ।
ਇਹ ਚਿਹਰੇ ਦੇ ਨਿਖਾਰ ਨੂੰ ਵਧਾਉਣ ਵਿਚ ਮਦਦ ਕਰਦਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement