ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ
Published : May 9, 2018, 5:07 pm IST
Updated : May 9, 2018, 5:07 pm IST
SHARE ARTICLE
Overeating
Overeating

ਜਦੋਂ ਵੀ ਤੁਸੀਂ ਮਨਪਸੰਦ ਖਾਣ ਦੀ ਚੀਜ਼ ਦੇਖਦੇ ਹੋ ਤਾਂ ਖ਼ੁਦ ਨੂੰ ਰੋਕ ਨਹੀਂ ਪਾਉਂਦੇ ਅਤੇ ਖਾਂਦੇ ਹੀ ਜਾਂਦੇ ਹੋ। ਇਸ ਨੂੰ (ਜ਼ਿਆਦਾ ਖ਼ਾਣਾ) ਓਵਰਈਟਿੰਗ ਕਹਿੰਦੇ ਹਨ। ...

ਜਦੋਂ ਵੀ ਤੁਸੀਂ ਮਨਪਸੰਦ ਖਾਣ ਦੀ ਚੀਜ਼ ਦੇਖਦੇ ਹੋ ਤਾਂ ਖ਼ੁਦ ਨੂੰ ਰੋਕ ਨਹੀਂ ਪਾਉਂਦੇ ਅਤੇ ਖਾਂਦੇ ਹੀ ਜਾਂਦੇ ਹੋ। ਇਸ ਨੂੰ (ਜ਼ਿਆਦਾ ਖ਼ਾਣਾ) ਓਵਰਈਟਿੰਗ ਕਹਿੰਦੇ ਹਨ। ਜ਼ਿਆਦਾ ਖਾਣ ਨਾਲ ਭਾਰ ਵਧਣ ਦੇ ਨਾਲ ਕਈ ਹੋਰ ਦਿੱਕਤਾਂ ਵੀ ਸਾਹਮਣੇ ਆਉਂਦੀਆਂ ਹਨ। ਇਸ ਨਾਲ ਦਿਮਾਗੀ ਅਤੇ ਭਾਵਨਾਤਮਕ ਤਣਾਅ ਵੀ ਪੈਦਾ ਹੁੰਦਾ ਹੈ। ਇਹ ਸਰੀਰ ਦੇ ਕਈ ਹਿੱਸੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

Overeating Overeating

ਭੋਜਨ ਹਮੇਸ਼ਾ ਉਨਾਂ ਹੀ ਖਾਣਾ ਚਾਹੀਦਾ ਹੈ ਜਿਨ੍ਹਾਂ ਸਾਡਾ ਸਰੀਰ ਅਸਾਨੀ ਨਾਲ ਹਜ਼ਮ ਕਰ ਸਕੇ। ਓਵਰਈਟਿੰਗ ਨਾਲ ਸੂਗਰ, ਹਾਈ ਬਲਡ ਪ੍ਰੈਸ਼ਰ ਆਦਿ ਦੀ ਮੁਸ਼ਕਿਲ ਹੋ ਸਕਦੀ ਹੈ। ਓਵਰਈਟਿੰਗ ਦਾ ਪਹਿਲਾ ਲੱਛਣ ਭਾਰ ਵਧਣਾ ਅਤੇ ਮੋਟਾਪਾ ਹੈ। ਭਾਰ ਵਧਣ ਨਾਲ ਸਰੀਰ ਦੇ ਕੰਮ ਕਰਨ ਦੀ ਸਮਰਥਾ ਘੱਟ ਹੋ ਜਾਂਦੀ ਹੈ ਅਤੇ ਵਿਅਕਤੀ ਜਲਦੀ ਥਕਣ ਲਗਦਾ ਹੈ। ਓਵਰਈਟਿੰਗ ਨਾਲ ਐਲਰਜੀ ਦਾ ਖ਼ਤਰਾ ਵਧ ਜਾਂਦਾ ਹੈ। ਅੰਡਾ, ਦੁੱਧ, ਮੱਛੀ ਅਤੇ ਸਮੁੰਸਰੀ ਭੌਜਨ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਐਲਰਜੀ ਹੋ ਸਕਦੀ ਹੈ।

Overeating Overeating

ਕਈ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਜ਼ਿਆਦਾ ਖਾਣ ਨਾਲ ਕੋਲੈਸਟ੍ਰਾਲ ਵਧ ਜਾਂਦਾ ਹੈ। ਅਜਿਹੇ 'ਚ ਕਈ ਬੀਮਾਰੀਆਂ ਹੋ ਸਕਦੀਆਂ ਹਨ। ਬਜ਼ੁਰਗ ਵਾਰ - ਵਾਰ ਚਰਬੀ ਵਾਲੀ ਚੀਜ਼ਾਂ ਜਾਂ ਜਿਨ੍ਹਾਂ 'ਚ ਜ਼ਿਆਦਾ ਮਾਤਰਾ 'ਚ ਕਾਪਰ ਹੁੰਦਾ ਹੈ ਉਹ ਖਾਂਦੇ ਹਨ। ਓਵਰਈਟਿੰਗ ਨਾਲ ਯਾਦਦਾਸ਼ਤ ਕਮਜ਼ੋਰ ਹੁੰਦੀ ਹੈ ਅਤੇ ਦਿਮਾਗ 'ਤੇ ਵੀ ਅਸਰ ਹੁੰਦਾ ਹੈ। ਜ਼ਰੂਰਤ ਤੋਂ ਜ਼ਿਆਦਾ ਮਿੱਠੀ ਜਾਂ ਨਮਕੀਨ ਚੀਜ਼ਾਂ ਖਾਣ ਨਾਲ ਸੋਜ ਆਉਣ ਦਾ ਵੀ ਖ਼ਤਰਾ ਰਹਿੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement