ਦਿਲ ਦਾ ਮਰੀਜ਼ ਬਣਾ ਦੇਵੇਗਾ ਜ਼ਿਆਦਾ ਪ੍ਰੋਟੀਨ ਖਾਣਾ

By : GAGANDEEP

Published : Feb 11, 2023, 7:22 am IST
Updated : Feb 11, 2023, 7:22 am IST
SHARE ARTICLE
 Heart Patient
Heart Patient

ਜ਼ਿਆਦਾ ਪ੍ਰੋਟੀਨ ਲੈਣ ਨਾਲ ਉਹ ਸਰੀਰ ’ਚ ਫ਼ੈਟ ਦੇ ਰੂਪ ’ਚ ਇਕੱਠੀ ਹੋ ਸਕਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ।

 

ਮੁਹਾਲੀ: ਸਰੀਰਕ ਵਿਕਾਸ ਹੀ ਨਹੀਂ ਮਸਲਜ਼ ਬਣਾਉਣ ਲਈ ਵੀ ਪ੍ਰੋਟੀਨ ਬਹੁਤ ਜ਼ਰੂਰੀ ਹੈ। ਪਰ ਇਸ ਦੇ ਚੱਕਰ ਵਿਚ ਕਈ ਵਾਰ ਲੋਕ ਪ੍ਰੋਟੀਨ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਦੇ ਹਨ ਜੋ ਸਿਹਤ ਦੇ ਨਜ਼ਰੀਏ ਤੋਂ ਸਹੀ ਨਹੀਂ ਹੁੰਦੀ। ਜ਼ਿਆਦਾ ਮਾਤਰਾ ਵਿਚ ਪ੍ਰੋਟੀਨ ਦਾ ਸੇਵਨ ਨਾ ਸਿਰਫ਼ ਪਾਚਨ ਕਿਰਿਆ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਇਸ ਨਾਲ ਭਾਰ ਵੀ ਵਧਣ ਲਗਦਾ ਹੈ। ਆਉ ਜਾਣਦੇ ਹਾਂ ਜ਼ਿਆਦਾ ਪ੍ਰੋਟੀਨ ਦੇ ਸੇਵਨ ਨਾਲ ਸਿਹਤ ਨੂੰ ਕੀ ਨੁਕਸਾਨ ਹੋ ਸਕਦੇ ਹਨ:

ਇਹ ਵੀ ਪੜ੍ਹੋ:ਜੇ ਪਾਰਲੀਮੈਂਟ ਵਿਚ ਸਰਕਾਰ ਅਤੇ ਵਿਰੋਧੀ ਧਿਰ ਇਕ-ਦੂਜੇ ਵਿਰੁਧ ਪਿਠ ਕਰ ਕੇ ਹੀ ਬੈਠੇ ਰਹੇ ਤਾਂ.

 ਪ੍ਰੋਟੀਨ ਦਾ ਸੇਵਨ ਭਾਰ, ਕੱਦ, ਸਰੀਰਕ ਗਤੀਵਿਧੀ, ਮਸਲਜ਼ ਮਾਸ ਅਤੇ ਸਿਹਤ ਅਨੁਸਾਰ ਕਰਨਾ ਚਾਹੀਦਾ ਹੈ। ਹਰ ਕਿਸੇ ਨੂੰ ਰੋਜ਼ਾਨਾ 45 ਤੋਂ 60 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਉਥੇ ਹੀ ਜਿਮ ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ 1.5 ਤੋਂ 2 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ।

ਇਹ ਵੀ ਪੜ੍ਹੋ:ਅੱਜ ਦਾ ਹੁਕਮਨਾਮਾ ( 11 ਫਰਵਰੀ 2023)

ਜ਼ਿਆਦਾ ਪ੍ਰੋਟੀਨ ਲੈਣ ਨਾਲ ਉਹ ਸਰੀਰ ’ਚ ਫ਼ੈਟ ਦੇ ਰੂਪ ’ਚ ਇਕੱਠੀ ਹੋ ਸਕਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ। ਖ਼ਾਸਕਰ ਜਦੋਂ ਤੁਸੀਂ ਪ੍ਰੋਟੀਨ ਦੀ ਮਾਤਰਾ ਨੂੰ ਵਧਾਉਣ ਲਈ ਬਹੁਤ ਜ਼ਿਆਦਾ ਕੈਲੋਰੀ ਲੈਂਦੇ ਹੋ।  ਜ਼ਿਆਦਾ ਪ੍ਰੋਟੀਨ ਲੈਣ ਦੇ ਚੱਕਰ ’ਚ ਘੱਟ ਕਾਰਬ ਅਤੇ ਫ਼ਾਈਬਰ ਲੈ ਰਹੇ ਹੋ ਤਾਂ। ਇਸ ਨਾਲ ਤੁਹਾਨੂੰ ਪਾਚਨ ਸਮੱਸਿਆਵਾਂ ਅਤੇ ਕਬਜ਼ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement