Health News: ਮਿੱਟੀ ਦੇ ਭਾਂਡਿਆਂ ’ਚ ਬਣਾਉ ਘਰ ਦਾ ਖਾਣਾ, ਹੋਣਗੇ ਕਈ ਫ਼ਾਇਦੇ

By : GAGANDEEP

Published : Jun 12, 2024, 8:11 am IST
Updated : Jun 12, 2024, 8:16 am IST
SHARE ARTICLE
Make homemade food in clay pots Health News
Make homemade food in clay pots Health News

Health News: ਦੂਜੇ ਭਾਂਡਿਆਂ ਦੇ ਮੁਕਾਬਲੇ ਮਿੱਟੀ ਦੇ ਭਾਂਡਿਆਂ ਵਿਚ ਬਣਿਆ ਭੋਜਨ ਜ਼ਿਆਦਾ ਵਧੀਆ ਅਤੇ ਸਵਾਦ ਹੁੰਦਾ ਹੈ।

Make homemade food in clay pots Health News: ਪੁਰਾਣੇ ਸਮੇਂ ਵਿਚ ਲੋਕ ਮਿੱਟੀ ਦੇ ਭਾਂਡਿਆਂ ’ਚ ਹੀ ਖਾਣਾ ਪਕਾਉਂਦੇ ਸਨ ਪਰ ਹੁਣ ਸਮੇਂ ਦੇ ਨਾਲ ਕੁੱਝ ਬਦਲਾਅ ਆ ਗਿਆ ਹੈ। ਇਸ ਬਦਲਾਅ ਦਾ ਅਸਰ ਰਸੋਈ ਘਰ ਵਿਚ ਵੀ ਪੈਣਾ ਲਾਜ਼ਮੀ ਹੈ। ਸਾਡੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਤੌਰ ਤਰੀਕੇ ਪਹਿਲਾਂ ਨਾਲੋਂ ਕਾਫ਼ੀ ਬਦਲ ਗਏ ਹਨ। ਮਿੱਟੀ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਆਉ ਜਾਣਦੇ ਹਾਂ ਮਿੱਟੀ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਦੇ ਕੀ-ਕੀ ਫ਼ਾਇਦੇ ਹਨ:
ਸਿਹਤਮੰਦ ਹੁੰਦਾ ਹੈ ਭੋਜਨ
: ਮਿੱਟੀ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਮਿੱਟੀ ਦੇ ਭਾਂਡਿਆਂ ਨਾਲ ਖਾਣੇ ਵਿਚੋਂ ਨਿਕਲੀ ਗੈਸ ਬਾਹਰ ਨਹੀਂ ਨਿਕਲ ਸਕਦੀ, ਜਿਸ ਕਾਰਨ ਖਾਣੇ ਵਿਚ ਪੋਸ਼ਟਿਕ ਤੱਤ ਖਾਣੇ ’ਚ ਰਹਿ ਜਾਂਦੇ ਹਨ। ਇਸ ਨਾਲ ਭੋਜਨ ਜ਼ਿਆਦਾ ਸਿਹਤਮੰਦ ਹੁੰਦਾ ਹੈ, ਜਿਸ ਨਾਲ ਸਾਡੇ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। 

ਇਹ ਵੀ ਪੜ੍ਹੋ: Health News: ਕਿਵੇਂ ਕਰੀਏ ਹੱਡੀਆਂ ਨੂੰ ਮਜ਼ਬੂਤ  

ਸਵਾਦ ਬਣਦਾ ਹੈ ਭੋਜਨ : ਦੂਜੇ ਭਾਂਡਿਆਂ ਦੇ ਮੁਕਾਬਲੇ ਮਿੱਟੀ ਦੇ ਭਾਂਡਿਆਂ ਵਿਚ ਬਣਿਆ ਭੋਜਨ ਜ਼ਿਆਦਾ ਵਧੀਆ ਅਤੇ ਸਵਾਦ ਹੁੰਦਾ ਹੈ। ਮਿੱਟੀ ਦੇ ਭਾਂਡਿਆਂ ਵਿਚ ਭੋਜਨ ਨੂੰ ਬਣਨ ’ਚ ਥੋੜ੍ਹਾ ਜ਼ਿਆਦਾ ਸਮਾਂ ਲਗਦਾ ਹੈ ਪਰ ਅਜਿਹਾ ਖਾਣਾ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। 

ਇਹ ਵੀ ਪੜ੍ਹੋ: Health News: ਮਿਸ਼ਰੀ ਗਲੇ ਦੀ ਖ਼ਰਾਸ਼ ਸਣੇ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜਾਤ 

ਖਾਣਾ ਜਲਦੀ ਖ਼ਰਾਬ ਨਹੀਂ ਹੁੰਦਾ : ਜੋ ਖਾਣਾ ਮਿੱਟੀ ਦੇ ਭਾਂਡਿਆਂ ਵਿਚ ਬਣਦਾ ਹੈ, ਉਹ ਜਲਦੀ ਖ਼ਰਾਬ ਨਹੀਂ ਹੁੰਦਾ। ਇਸ ਦਾ ਖ਼ਾਸ ਕਾਰਨ ਇਹ ਹੈ ਕਿ ਖਾਣੇ ਨੂੰ ਬਣਨ ਵਿਚ ਸਮਾਂ ਲਗਦਾ ਹੈ ਜਿਸ ਕਾਰਨ ਖਾਣਾ ਜ਼ਿਆਦਾ ਦੇਰ ਤਕ ਤਾਜ਼ਾ ਹੀ ਰਹਿੰਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਿਨਰਲਜ਼ ਅਤੇ ਵਿਟਾਮਿਨਜ਼ ਨਾਲ ਭਰਪੂਰ : ਮਿੱਟੀ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਤੁਹਾਡਾ ਭੋਜਨ ਵੱਧ ਪੋਸ਼ਟਿਕ ਹੁੰਦਾ ਹੈ ਕਿਉਂਕਿ ਇਹ ਤੁਹਾਨੂੰ ਭੋਜਨ ਵਿਚ ਕੈਲਸ਼ੀਅਮ, ਫ਼ਾਸਫ਼ੋਰਸ, ਆਇਰਨ, ਮੈਗਨੀਸ਼ੀਅਮ, ਸਲਫ਼ਰ ਵਰਗੇ ਮਿਨਰਲਜ਼ ਅਤੇ ਵਿਟਾਮਿਨਜ਼ ਵਿਚ ਸ਼ਾਮਲ ਕਰਦਾ ਹੈ।

(For more Punjabi news apart from Make homemade food in clay pots Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement