Beauty Tips : ਚਮੜੀ ਰੋਗਾਂ ਨੂੰ ਦੂਰ ਕਰਦਾ ਹੈ ਵੇਸਣ
Published : Jul 23, 2024, 10:51 am IST
Updated : Jul 23, 2024, 11:08 am IST
SHARE ARTICLE
Beauty Tips: Vesana removes skin diseases
Beauty Tips: Vesana removes skin diseases

ਕੁੱਝ ਲੋਕਾਂ ਦੇ ਚਿਹਰੇ ਦੀ ਚਮੜੀ ਬਹੁਤ ਤੇਲ ਵਾਲੀ ਹੁੰਦੀ ਹੈ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਕੁੱਝ ਲੋਕਾਂ ਦੇ ਚਿਹਰੇ ਦੀ ਚਮੜੀ ਬਹੁਤ ਤੇਲ ਵਾਲੀ ਹੁੰਦੀ ਹੈ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵੇਸਣ ਨਾਲ ਚਿਹਰੇ ਦੀ ਚਮੜੀ ਵਿਚੋਂ ਵਾਧੂ ਤੇਲ ਨਿਕਲ ਜਾਂਦਾ ਹੈ। ਵੇਸਣ ਹਰ ਘਰ ਵਿਚ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਨਾਲ ਪਕੌੜੇ, ਸਬਜ਼ੀ ਤੇ ਮਠਿਆਈ ਆਦਿ ਬਣਾਈ ਜਾਂਦੀ ਹੈ। ਇਸ ਦੀ ਖਾਣੇ ਵਿਚ ਹੀ ਨਹੀਂ ਸਗੋਂ ਸੁੰਦਰਤਾ ਲਈ ਵੀ ਵਰਤੋਂ ਕੀਤੀ ਜਾਂਦੀ ਹੈ। ਚਿਹਰੇ ’ਤੇ ਵੇਸਣ ਲਗਾਉਣ ਨਾਲ ਚਿਹਰੇ ਦੀ ਚਮੜੀ ਸਾਫ਼ ਤੇ ਕੋਮਲ ਹੁੰਦੀ ਹੈ। ਆਉ ਜਾਣਦੇ ਹਾਂ ਵੇਸਣ ਦੇ ਫ਼ਾਇਦੇ :

ਤੇਲ ਯੁਕਤ ਚਮੜੀ : ਕੁੱਝ ਲੋਕਾਂ ਦੇ ਚਿਹਰੇ ਦੀ ਚਮੜੀ ਬਹੁਤ ਤੇਲ ਵਾਲੀ ਹੁੰਦੀ ਹੈ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦ ਕਦੇ ਉਹ ਬਾਹਰ ਜਾਂਦੇ ਹਨ ਤਾਂ ਤੇਲ ਵਾਲੀ ਚਮੜੀ ਕਾਰਨ ਚਿਹਰੇ ਉਪਰ ਧੂੜ-ਮਿੱਟੀ ਜੰਮ ਜਾਂਦੀ ਹੈ, ਚਮੜੀ ਕਾਲੀ ਲਗਦੀ ਹੈ। ਵੇਸਣ ਨਾਲ ਚਿਹਰੇ ਦੀ ਚਮੜੀ ਵਿਚੋਂ ਵਾਧੂ ਤੇਲ ਨਿਕਲ ਜਾਂਦਾ ਹੈ।

ਦਾਗ਼-ਧੱਬੇ : ਕਈ ਵਾਰ ਚਿਹਰੇ ’ਤੇ ਫਿਨਸੀਆਂ ਹੋਣ ਕਾਰਨ ਮੂੰਹ ’ਤੇ ਦਾਗ਼-ਧੱਬੇ ਪੈ ਜਾਂਦੇ ਹਨ। ਉਨ੍ਹਾਂ ਨੂੰ ਖ਼ਤਮ ਕਰਨ ਲਈ ਵੇਸਣ ਵਿਚ ਦਹੀਂ ਮਿਲਾ ਕੇ ਲੇਪ ਬਣਾ ਕੇ ਲਗਾਉ। ਇਸ ਨਾਲ ਦਾਗ਼ ਸਾਫ਼ ਹੋ ਜਾਣਗੇ ਤੇ ਚਿਹਰੇ ’ਤੇ ਨਿਖਾਰ ਆਵੇਗਾ।

ਗਰਦਨ ਦਾ ਕਾਲਾਪਨ : ਗਰਦਨ ਦੇ ਕਾਲੇਪਨ ਨੂੰ ਦੂਰ ਕਰਨ ਲਈ ਵੇਸਣ ਵਿਚ ਹਲਦੀ ਤੇ ਨਾਰੀਅਲ ਦਾ ਤੇਲ ਮਿਲਾ ਕੇ ਲਗਾਉ। ਹਫ਼ਤੇ ਵਿਚ 2-3 ਵਾਰ ਇਸਤੇਮਾਲ ਕਰਨ ਨਾਲ ਕਾਲਾਪਨ ਦੂਰ ਹੋ ਜਾਵੇਗਾ।

ਝੁਰੜੀਆਂ : ਉਮਰ ਵਧਣ ਨਾਲ ਚਿਹਰੇ ’ਤੇ ਝੁਰੜੀਆਂ ਪੈਣ ਲਗਦੀਆਂ ਹਨ। ਤੁਸੀਂ ਵੇਸਣ ਦਾ ਤੇਲ ਮਿਲਾ ਕੇ ਲਗਾ ਸਕਦੇ ਹੋ। ਵੇਸਣ ਵਿਚ ਸ਼ਹਿਦ ਤੇ ਹਲਦੀ ਮਿਲਾ ਕੇ ਲੇਪ ਚਿਹਰੇ ’ਤੇ ਲਗਾਉਣ ਨਾਲ ਚਿਹਰੇ ਦੀਆਂ ਝੁਰੜੀਆਂ ’ਤੇ ਕਾਬੂ ਪਾਇਆ ਜਾ ਸਕਦਾ ਹੈ।ਕੁੱਝ ਲੋਕਾਂ ਦੇ ਚਿਹਰੇ ਦੀ ਚਮੜੀ ਬਹੁਤ ਤੇਲ ਵਾਲੀ ਹੁੰਦੀ ਹੈ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵੇਸਣ ਨਾਲ ਚਿਹਰੇ ਦੀ ਚਮੜੀ ਵਿਚੋਂ ਵਾਧੂ ਤੇਲ ਨਿਕਲ ਜਾਂਦਾ ਹੈ। ਵੇਸਣ ਹਰ ਘਰ ਵਿਚ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਨਾਲ ਪਕੌੜੇ, ਸਬਜ਼ੀ ਤੇ ਮਠਿਆਈ ਆਦਿ ਬਣਾਈ ਜਾਂਦੀ ਹੈ। ਇਸ ਦੀ ਖਾਣੇ ਵਿਚ ਹੀ ਨਹੀਂ ਸਗੋਂ ਸੁੰਦਰਤਾ ਲਈ ਵੀ ਵਰਤੋਂ ਕੀਤੀ ਜਾਂਦੀ ਹੈ। ਚਿਹਰੇ ’ਤੇ ਵੇਸਣ ਲਗਾਉਣ ਨਾਲ ਚਿਹਰੇ ਦੀ ਚਮੜੀ ਸਾਫ਼ ਤੇ ਕੋਮਲ ਹੁੰਦੀ ਹੈ। ਆਉ ਜਾਣਦੇ ਹਾਂ ਵੇਸਣ ਦੇ ਫ਼ਾਇਦੇ :

ਤੇਲ ਯੁਕਤ ਚਮੜੀ : ਕੁੱਝ ਲੋਕਾਂ ਦੇ ਚਿਹਰੇ ਦੀ ਚਮੜੀ ਬਹੁਤ ਤੇਲ ਵਾਲੀ ਹੁੰਦੀ ਹੈ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦ ਕਦੇ ਉਹ ਬਾਹਰ ਜਾਂਦੇ ਹਨ ਤਾਂ ਤੇਲ ਵਾਲੀ ਚਮੜੀ ਕਾਰਨ ਚਿਹਰੇ ਉਪਰ ਧੂੜ-ਮਿੱਟੀ ਜੰਮ ਜਾਂਦੀ ਹੈ, ਚਮੜੀ ਕਾਲੀ ਲਗਦੀ ਹੈ। ਵੇਸਣ ਨਾਲ ਚਿਹਰੇ ਦੀ ਚਮੜੀ ਵਿਚੋਂ ਵਾਧੂ ਤੇਲ ਨਿਕਲ ਜਾਂਦਾ ਹੈ।

ਦਾਗ਼-ਧੱਬੇ : ਕਈ ਵਾਰ ਚਿਹਰੇ ’ਤੇ ਫਿਨਸੀਆਂ ਹੋਣ ਕਾਰਨ ਮੂੰਹ ’ਤੇ ਦਾਗ਼-ਧੱਬੇ ਪੈ ਜਾਂਦੇ ਹਨ। ਉਨ੍ਹਾਂ ਨੂੰ ਖ਼ਤਮ ਕਰਨ ਲਈ ਵੇਸਣ ਵਿਚ ਦਹੀਂ ਮਿਲਾ ਕੇ ਲੇਪ ਬਣਾ ਕੇ ਲਗਾਉ। ਇਸ ਨਾਲ ਦਾਗ਼ ਸਾਫ਼ ਹੋ ਜਾਣਗੇ ਤੇ ਚਿਹਰੇ ’ਤੇ ਨਿਖਾਰ ਆਵੇਗਾ।

ਗਰਦਨ ਦਾ ਕਾਲਾਪਨ : ਗਰਦਨ ਦੇ ਕਾਲੇਪਨ ਨੂੰ ਦੂਰ ਕਰਨ ਲਈ ਵੇਸਣ ਵਿਚ ਹਲਦੀ ਤੇ ਨਾਰੀਅਲ ਦਾ ਤੇਲ ਮਿਲਾ ਕੇ ਲਗਾਉ। ਹਫ਼ਤੇ ਵਿਚ 2-3 ਵਾਰ ਇਸਤੇਮਾਲ ਕਰਨ ਨਾਲ ਕਾਲਾਪਨ ਦੂਰ ਹੋ ਜਾਵੇਗਾ।

ਝੁਰੜੀਆਂ : ਉਮਰ ਵਧਣ ਨਾਲ ਚਿਹਰੇ ’ਤੇ ਝੁਰੜੀਆਂ ਪੈਣ ਲਗਦੀਆਂ ਹਨ। ਤੁਸੀਂ ਵੇਸਣ ਦਾ ਤੇਲ ਮਿਲਾ ਕੇ ਲਗਾ ਸਕਦੇ ਹੋ। ਵੇਸਣ ਵਿਚ ਸ਼ਹਿਦ ਤੇ ਹਲਦੀ ਮਿਲਾ ਕੇ ਲੇਪ ਚਿਹਰੇ ’ਤੇ ਲਗਾਉਣ ਨਾਲ ਚਿਹਰੇ ਦੀਆਂ ਝੁਰੜੀਆਂ ’ਤੇ ਕਾਬੂ ਪਾਇਆ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement