ਸਿੰਡੀਕੇਟ ਬੈਂਕ 'ਚ 129 ਆਸਾਮੀਆਂ ਖ਼ਾਲੀ, ਕਰੋ ਅਪਲਾਈ
Published : Mar 28, 2019, 4:15 pm IST
Updated : Mar 28, 2019, 4:15 pm IST
SHARE ARTICLE
Job
Job

ਇਛੁੱਕ ਉਮੀਦਵਾਰ 18 ਅਪ੍ਰੈਲ 2019 ਤਕ ਕਰ ਸਕਦੇ ਹਨ ਅਪਲਾਈ

ਨਵੀਂ ਦਿੱਲੀ : ਸਿੰਡੀਕੇਟ ਬੈਂਕ 'ਚ ਸਪੈਸ਼ਲਿਸ਼ਟ ਅਫ਼ਸਰ ਦੇ ਅਹੁਦਿਆਂ 'ਤੇ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ 18 ਅਪ੍ਰੈਲ 2019 ਤਕ ਅਪਲਾਈ ਕਰ ਸਕਦੇ ਹਨ। 

ਸਿੰਡੀਕੇਟ ਬੈਂਕ 'ਚ ਸਪੈਸ਼ਲਿਸ਼ਟ ਅਫ਼ਸਰ, ਸੀਨੀਅਰ ਮੈਨੇਜਰ ਅਤੇ ਸਕਿਊਰਿਟੀ ਅਫ਼ਸਰ ਦੀਆਂ 129 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਮੀਦਵਾਰ ਦੀ ਉਮਰ 25 ਤੋਂ 45 ਸਾਲ ਤਕ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਮਾਨਤਾ ਪ੍ਰਾਪਤ ਸੰਸਥਾ ਤੋਂ LLB, ICWA, CA ਅਤੇ ਪੋਸਟ ਗ੍ਰੈਜੁਏਸ਼ਨ ਕੀਤੀ ਹੋਣੀ ਲਾਜ਼ਮੀ ਹੈ। 

ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ 'ਤੇ ਆਧਾਰਤ ਹੋਵੇਗੀ। ਇਛੁੱਕ ਉਮੀਦਵਾਰ  https://www.syndicatebank.in/english/home.aspx# 'ਤੇ ਅਪਲਾਈ ਕਰ ਸਕਦੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement