ਖ਼ਬਰਾਂ |

ਤਾਜ਼ਾ |

ਪ੍ਰੀਪੇਡ ਬਿਜਲੀ ਮੀਟਰ ਲਗਾਉਣਾ ਲਾਜ਼ਮੀ ਨਹੀਂ : ਸਰਕਾਰ
Published : Apr 3, 2026, 6:34 am IST
Updated : Apr 3, 2026, 7:23 am IST
SHARE ARTICLE
photo
photo

ਮੰਤਰੀ ਮਨੋਹਰ ਲਾਲ ਖੱਟਰ ਨੇ ਲੋਕ ਸਭਾ ਵਿਚ ਕਿਹਾ ਕਿ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਇਕ ਵਿਕਲਪਿਕ ਪ੍ਰਬੰਧ ਹੈ

ਨਵੀਂ ਦਿੱਲੀ : ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਲੋਕ ਸਭਾ ਵਿਚ ਕਿਹਾ ਕਿ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਇਕ ਵਿਕਲਪਿਕ ਪ੍ਰਬੰਧ ਹੈ ਅਤੇ ਇਸਨੂੰ ਲਾਜ਼ਮੀ ਨਹੀਂ ਬਣਾਇਆ ਗਿਆ ਹੈ।

ਖੱਟਰ ਨੇ ਇਹ ਬਿਆਨ ਪ੍ਰਸ਼ਨ ਕਾਲ ਵਿਚ ਆਜ਼ਾਦ ਸਮਾਜ ਪਾਰਟੀ ਦੇ ਸੰਸਦ ਮੈਂਬਰ ਚੰਦਰਸ਼ੇਖਰ ਅਤੇ ਰਾਸ਼ਟਰੀ ਲੋਕਤੰਤਰਿਕ ਪਾਰਟੀ ਦੇ ਮੈਂਬਰ ਹਨੂੰਮਾਨ ਬੇਨੀਵਾਲ ਦੇ ਪੂਰਕ ਸਵਾਲਾਂ ਦੇ ਜਵਾਬ ਦਿੰਦੇ ਹੋਏ ਦਿਤਾ।

ਕੇਂਦਰੀ ਮੰਤਰੀ ਨੇ ਖਪਤਕਾਰਾਂ ਨੂੰ ਪ੍ਰੀਪੇਡ ਮੀਟਰ ਲਗਾਉਣ ਲਈ ਮਜਬੂਰ ਕੀਤੇ ਜਾਣ ਦੇ ਕੁੱਝ ਮੈਂਬਰਾਂ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਕਿਹਾ,‘‘ਪ੍ਰੀਪੇਡ ਸਮਾਰਟ ਮੀਟਰ ਇਕ ਵਿਕਲਪਿਕ ਪ੍ਰਬੰਧ ਹੈ ਅਤੇ ਇਸਨੂੰ ਲਾਜ਼ਮੀ ਨਹੀਂ ਬਣਾਇਆ ਗਿਆ ਹੈ।’’ (ਏਜੰਸੀ) 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement