ਭਾਰਤ ’ਚ ਜਲਦ ਵਿਕਣਗੀਆਂ ਟੇਸਲਾ ਦੀਆਂ ਕਾਰਾਂ
Published : Dec 13, 2024, 9:38 am IST
Updated : Dec 13, 2024, 9:40 am IST
SHARE ARTICLE
Tesla cars will be sold in India soon
Tesla cars will be sold in India soon

ਦਿੱਲੀ ਤੇ ਗੁਰੂਗ੍ਰਾਮ ’ਚ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ।      

Tesla cars will be sold in India soon News: ਅਮਰੀਕੀ ਕਾਰੋਬਾਰੀ ਐਲਨ ਮਸਕ ਨੇ ਅਪਣੀ ਟੇਸਲਾ ਕੰਪਨੀ ਦਾ ਭਾਰਤ ’ਚ ਸ਼ੋਅਰੂਮ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਟੇਸਲਾ ਨੇ ਨਵੀਂ ਦਿੱਲੀ ਤੇ ਆਲੇ-ਦੁਆਲੇ ਸ਼ੋਅਰੂਮ ਲਈ ਜ਼ਮੀਨ ਦੀ ਭਾਲ ਸ਼ੁਰੂ ਕਰ ਦਿਤੀ ਹੈ।

ਇਸ ਲਈ ਰਿਅਲ ਅਸਟੇਟ ਡਿਵੈਲਪਰ ਡੀਐਲਐਫ਼ ਨਾਲ ਸ਼ੁਰੂਆਤੀ ਦੌਰ ਦੀ ਗੱਲਬਾਤ ਚੱਲ ਰਹੀ ਹੈ, ਹਾਲਾਂਕਿ ਟੇਸਲਾ ਤੇ ਡੀਐਲਅਫ਼ ਵਲੋਂ ਇਸ ’ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿਤਾ ਗਿਆ। ਨਿਊਜ਼ ਏਜੰਸੀ ਰਾਇਟਰਜ਼ ਦੇ ਸੂਤਰਾਂ ਮੁਤਾਬਕ ਟੇਸਲਾ ਇਕ ਕੰਜ਼ਿਊਮਰ ਐਕਸਪੀਰੀਐਂਸ ਸੈਂਟਰ ਬਣਾਉਣ ਲਈ ਤਿੰਨ ਤੋਂ ਪੰਜ ਹਜ਼ਾਰ ਵਰਗ ਫੁੱਟ ਥਾਂ ਦੀ ਭਾਲ ਕਰ ਰਹੀ ਹੈ। ਦਿੱਲੀ ਤੇ ਗੁਰੂਗ੍ਰਾਮ ’ਚ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ।                    (ਭਾਸ਼ਾ)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement