Unwanted Calls: ਸਪੈਮ ਕਾਲ ਕਰਨ ਵਾਲਿਆਂ ’ਤੇ ਟਰਾਈ ਸਖ਼ਤ, ਅਣਚਾਹੀਆਂ ਕਾਲਾਂ ਕਰਨ ਵਾਲੀਆਂ ਗ਼ੈਰ-ਰਜਿਸਟਰਡ ਇਕਾਈਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ
Published : Aug 14, 2024, 7:13 am IST
Updated : Aug 14, 2024, 7:13 am IST
SHARE ARTICLE
Ordered to disconnect unregistered units making unwanted calls News
Ordered to disconnect unregistered units making unwanted calls News

Unwanted Calls News:ਉਪਭੋਗਤਾਵਾਂ ਨੂੰ ਅਣਚਾਹੀਆਂ ਕਾਲਾਂ ਤੋਂ ਰਾਹਤ ਮਿਲਣ ਦੀ ਆਸ

Ordered to disconnect unregistered units making unwanted calls News: ਦੂਰਸੰਚਾਰ ਰੈਗੂਲੇਟਰ ਟਰਾਈ ਨੇ ਮੰਗਲਵਾਰ ਨੂੰ ਦੂਰਸੰਚਾਰ ਕੰਪਨੀਆਂ ਨੂੰ ਹੁਕਮ ਦਿਤਾ ਕਿ ਉਹ ਅਣਚਾਹੀਆਂ (ਸਪੈਮ) ਕਾਲਾਂ ਕਰਨ ਵਾਲੀਆਂ ਗ਼ੈਰ-ਰਜਿਸਟਰਡ ਦੂਰਸੰਚਾਰ ਕੰਪਨੀਆਂ ਦੇ ਸਾਰੇ ਦੂਰਸੰਚਾਰ ਸਰੋਤ ਕੱਟ ਦੇਣ ਅਤੇ ਉਨ੍ਹਾਂ ਨੂੰ ਦੋ ਸਾਲ ਤਕ ਕਾਲੀ ਸੂਚੀ ’ਚ ਪਾਉਣ।

ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਵੀ ਦੂਰਸੰਚਾਰ  ਕੰਪਨੀਆਂ ਨੂੰ ਇਸ ਹੁਕਮ ਦੀ ਤੁਰਤ ਪਾਲਣਾ ਕਰਨ ਅਤੇ ਨਿਯਮਿਤ ਤੌਰ ’ਤੇ ਇਸ ਸਬੰਧ ’ਚ ਕੀਤੀ ਗਈ ਕਾਰਵਾਈ ਦੀ ਰੀਪੋਰਟ ਪੰਦਰਵਾੜੇ ਦੇ ਆਧਾਰ ’ਤੇ ਦੇਣ ਲਈ ਕਿਹਾ ਹੈ। 

ਟਰਾਈ ਨੇ ਦੂਰਸੰਚਾਰ ਕੰਪਨੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ‘ਨਿਰਣਾਇਕ ਕਾਰਵਾਈ’ ਨਾਲ ਗੈਰ-ਰਜਿਸਟਰਡ ਟੈਲੀਮਾਰਕੀਟਿੰਗ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਸਪੈਮ ਕਾਲਾਂ ਨੂੰ ਘਟਾਉਣ ਅਤੇ ਗਾਹਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement