ਯੂਰਪ ਵਿਚ 13 ਸਾਲ ਦੀ ਉਮਰ ਤੋਂ ਵਰਤ ਸਕਦੇ ਹੋ WhatsApp 
Published : Feb 18, 2024, 11:48 am IST
Updated : Feb 18, 2024, 11:48 am IST
SHARE ARTICLE
File Photo
File Photo

ਕੰਪਨੀ ਨੇ ਪਹਿਲਾਂ ਹੀ ਅਮਰੀਕਾ ਅਤੇ ਆਸਟ੍ਰੇਲੀਆ 'ਚ WhatsApp ਦੀ ਵਰਤੋਂ ਲਈ ਘੱਟੋ-ਘੱਟ ਉਮਰ 13 ਸਾਲ ਤੈਅ ਕੀਤੀ ਹੈ। 

ਲੰਡਨ - ਲੰਡਨ ਮੈਸੇਜਿੰਗ ਸੇਵਾ WhatsApp ਯੂਰਪ ਵਿਚ ਆਪਣੀ ਵਰਤੋਂ ਲਈ ਘੱਟੋ-ਘੱਟ ਉਮਰ 16 ਤੋਂ ਘਟਾ ਕੇ 13 ਸਾਲ ਕਰ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਯੂਰਪੀਅਨ ਯੂਨੀਅਨ ਦੁਆਰਾ ਡਿਜੀਟਲ ਸਰਵਿਸਿਜ਼ ਐਕਟ ਅਤੇ ਡਿਜੀਟਲ ਮਾਰਕੀਟ ਐਕਟ ਲਿਆਉਣ ਤੋਂ ਬਾਅਦ, WhatsApp ਆਪਣੇ ਨਿਯਮਾਂ ਅਤੇ ਸ਼ਰਤਾਂ ਵਿਚ ਕਈ ਬਦਲਾਅ ਕਰ ਰਿਹਾ ਹੈ। ਕੰਪਨੀ ਨੇ ਪਹਿਲਾਂ ਹੀ ਅਮਰੀਕਾ ਅਤੇ ਆਸਟ੍ਰੇਲੀਆ 'ਚ WhatsApp ਦੀ ਵਰਤੋਂ ਲਈ ਘੱਟੋ-ਘੱਟ ਉਮਰ 13 ਸਾਲ ਤੈਅ ਕੀਤੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement